ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ *ਸ਼ਹੀਦ ਜਸਵੰਤ ਸਿੰਘ ਖਾਲੜਾ ਜੀਵਨ ਵਿਸ਼ੇਸ਼ ਰਿਪੋਰਟ* *ਵਿਧਾਇਕ ਬਟਾਲਾ ਰਿਹਾਇਸ਼ ਤੇ ਧਰਨਾ* **ਨਵੇਂ 150 ਰਾਸ਼ਨ ਡੀਪੂਆਂ ਦੀ ਵੰਡ* ਵਿਧਾਇਕ ਬਟਾਲਾ ਰਿਹਾਇਸ਼ ਤੇ ਧਰਨਾ Batala MLA shahri Kalsi against pradarshan ਸੁਪਰੀਮ ਕੋਰਟ ਟੈਟ ਪਾਸ ਕਰਨਾ ਲਾਜਮੀ* *पठानकोट वार्ड नंबर 26 का मुकाबला हुआ रोचक* *ਸਕੂਲਾਂ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ* ਟੈਂਟ ਰਿਵਿਊ,ਪਟੀਸ਼ਨ,ਫੈਸਲਾ ਸੁਰੱਖਿਤ ! ਨਗਰ ਨਿਗਮ ਚੋਣਾਂ ਦਾ ਐਲਾਨ ਪੜੋ ਨੋਟੀਫਿਕੇਸ਼ਨ ਪੰਚਾਇਤੀ ਨਾਲਾ ਬਣਨ ਤੋਂ 4 ਦਿਨ ਬਾਅਦ ਹੀ ਰੁੜਿਆ ਸਰਨਾ-ਭੀਮਪੁਰ ਰੋਡ ਬਣਨ ਤੋਂ ਪਹਿਲਾਂ ਹੀ 6 ਮਹੀਨੇ ਦੀ ਗਰੰਟੀ ਵੀ ਬੀਤ ਗਈ ! ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ *ਪੈਨਸ਼ਨਰ ਐਸੋਸੀਏਸ਼ਨ ਵੱਲੋਂ 18% ਡੀ.ਏ. ਦੀ ਮੰਗ* *ਸਰਕਾਰੀ ਸਕੂਲ ਰਾਤ ਨੂੰ ਲੱਗਣ ਲੱਗੇ ! ਐੱਮ ਸਟਾਰ ਐੱਪ ਦੀ ਸਿੱਖਿਆ ਕ੍ਰਾਂਤੀ* ਸ਼ਾਨਦਾਰ ਸੇਵਾਵਾਂ ਅਧਿਆਪਕ ਤਜਿੰਦਰਪਾਲ ਸਿੰਘ ਸਨਮਾਨਿਤ ਪਠਾਨਕੋਟ 2 ਅਪ੍ਰੈਲ (ਕੁਲਦੀਪ ਸਿੰਘ/ਸੋਨੀ) 7 ਅਪ੍ਰੈਲ ਨੂੰ ਇਸ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ *ਪੰਜਾਬ ਸਰਕਾਰ ਮੁਲਾਜ਼ਮ ਕਾਤਲ* ਸਿੱਖਿਆ ਵਿਭਾਗ ਸੰਘਰਸ਼ ਕਮੇਟੀ, ਪੰਜਾਬ ਪੱਧਰੀ ਰੋਸ ਮਾਰਚ,ਮੰਤਰੀ ਦਾ ਘਿਰਾਓ *ਰਾਸ਼ਟਰੀ ਵਿਗਿਆਨ ਦਿਵਸ ਬਹੁਤ ਉਤਸਾਹ ਨਾਲ ਮਨਾਇਆ – ਮੁੱਖ ਮਹਿਮਾਨ ਰਜੇਸ਼ਵਰ ਸਲਾਰੀਆ* *ਰਾਸ਼ਟਰੀ ਵਿਗਿਆਨ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ* *1ਮਾਰਚ ਤੋਂ ਬਦਲੇਗਾ ਸਕੂਲਾਂ ਦਾ ਸਮਾਂ* *16 ਦੇ ਬਕਾਏ,ਦੇਣਾ ਹੋਵੇਗਾ ਸਵੈ ਘੋਸ਼ਣਾ ਪੜੋ* *ਅਧਿਆਪਕ ਮੋਰਚੇ ਦੀ ਮੀਟਿੰਗ ਕਦੋਂ ਪੜੋ* *ਬਾਰਡਰ ਏਰੀਆ ਵਾਧੂ ਇਨਕਰੀਮੈਂਟ ਪੱਤਰ ਜਾਰੀ* *ਕੇਂਦਰੀ ਸਿੱਖਿਆ ਮੰਤਰੀ ਨਾਲ ਜਲਦ ਮੀਟਿੰਗ ਹੋਵੇਗੀ* *ਈ ਪੰਜਾਬ ਹੋਵੇਗਾ ਬੰਦ* ! MIS ਪੋਰਟਲ ਖੇਡਾਂ ਨੂੰ ਉਤਸ਼ਾਹਿਤ ਲਈ ਉਪਰਾਲੇ *ਚੇਅਰਮੈਨ ਜਸਵੀਰ ਸਿੰਘ ਗੜੀ* ਅਧਿਆਪਕ ਸੰਯੁਕਤ ਮੋਰਚੇ ਦੀ 7 ਨੂੰ ਮੀਟਿੰਗ ਪੰਨੂੰ ਠੇਕਾ ਮੁਲਾਜ਼ਮਾਂ ਤੇ ਵੀ 200 ਟੈਕਸ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਸਮਝੌਤੇ ਦਾ ਵਿਰੋਧ 15 ਦੀ ਰੈਲੀ ਲਈ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਸਾਨਾਂ ਨੇ ਕੌਮੀ ਹੜਤਾਲ ਦੀ ਤਿਆਰੀ ਵਿੱਢੀ ਪੁਲਿਸ ਤਸ਼ੱਦਦ ਮਾਮਲਾ 4 ਸਾਲਾਂ ਤੋਂ ਸੰਘਰਸ਼ ਹਾਈਕੋਰਟ ਦਾ ਵੱਡਾ ਫ਼ੈਸਲਾ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਿਤ ਬਟਾਲਾ ਵਿਖੇ ‘ਰਾਜ ਪੱਧਰੀ ਸਮਾਗਮ ਹੜ੍ਹ ਦੀ ਚਿਤਾਵਨੀ ਜਾਰੀ ਡੀ ਸੀ ਵੱਲੋਂ ਪਾਬੰਦੀ ਦੇ ਹੁਕਮ ਪੰਜਾਬ ਸਰਕਾਰ ਦਾ ਕੁਝ‘ਪੈਨਸ਼ਨ ਸਕੀਮ’ ਬਾਰੇ ਵੱਡਾ ਫ਼ੈਸਲਾ ਇਜ਼ਰਾਇਲ ਤੇ ਹਮਾਸ ਸ਼ਾਂਤੀ ਯੋਜਨਾ ਤਿੰਨ ਵਿਗਿਆਨੀਆਂ ਸੁਸੁਮੂ ਕਿਤਾਗਾਵਾ ਪੁਤਿਨ ਦੀ ਅਮਰੀਕਾ ਨੂੰ ਚਿਤਾਵਨੀ ਅਮਰੀਕਾ ਵਧਾਏਗਾ ਭਾਰਤ ਪਾਕਿ ਵਿੱਚ ਹਥਿਆਰਾਂ ਦੀ ਦੌੜ ਆਸਟ੍ਰੇਲੀਆ ਨਿਊਜੀਲੈਂਡ ਵੀਜੇ਼ ਹੈੱਡਟੀਚਰ ਪ੍ਰੋਮੋਸ਼ਨਾ ਸਿੱਖਿਆ ਸਕੱਤਰ ਨਾਲ ਮੀਟਿੰਗ ਸਿੱਖਿਆ ਮੰਤਰੀ ਵੱਲੋ ਗੈਰਵਿਦਿਅਕ ਕੰਮ ਬੰਦ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਫਰੀਦਾਨਗਰ ਕਲਸਟਰ ਦੇ ਖੇਡ ਮੁਕਾਬਲੇ ਕਰਵਾਏ ਮੋਕਿਆ ਦਾ ਕੁਦਰਤੀ ਇਲਾਜ ਪ੍ਰੋਟੀਨ ਦਾ ਖਜ਼ਾਨਾ ਅੱਖਾਂ ਦੀ ਰੋਸ਼ਨੀ ਚਮੜੀ ਦੀ ਸੰਭਾਲ
ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ
Trending

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...
Scroll to Top