ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

15 ਦੀ ਰੈਲੀ ਲਈ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਨਵ ਗਠਿਤ ਪੁਰਾਣੇ-ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਪੰਜਾਬ ਵੱਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀ ਤਿਆਰੀ ਮੁਹਿੰਮ ਵਿੱਢਣ ਲਈ ਮੋਰਚੇ ਵਿੱਚ ਸ਼ਾਮਲ ਜੱਥੇਬੰਦੀਆਂ ਦੀ ਮੀਟਿੰਗ ਇਥੇ ਡੀ ਸੀ ਦਫਤਰ ਪਾਰਕ ਵਿਖੇ ਹੋਈ। ਇਸ ਮੌਕੇ ਮੋਰਚੇ ਵਿੱਚ ਸ਼ਾਮਲ ਡੀ ਟੀ ਐੱਫ, ਡੀ ਐੱਮ ਐੱਫ, ਪੁਰਾਣੀ ਪੈਨਸ਼ਨ ਫਰੰਟ, 6505 ਟੈੱਟ ਪਾਸ ਯੂਨੀਅਨ, ਈ ਟੀ ਟੀ 6635 ਅਧਿਆਪਕ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ, ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਯੂਨੀਅਨ, ਸਿੱਖਿਆ ਵਿਭਾਗ ਕਲੈਰੀਕਲ ਯੂਨੀਅਨ 17-07-2020 ਤੋਂ ਇਲਾਵਾ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੇ ਆਗੂ ਸ਼ਾਮਲ ਹੋਏ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਪੰਜਾਬ ਦੇ ਮੁਲਾਜ਼ਮ ਅਤੇ ਅਧਿਆਪਕ ਆਪਣੇ ਅਹਿਮ ਮਸਲਿਆਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਹੱਲ ਕਰਨ ਵਿਚ ਕੋਈ ਦਿਲਚਸਪੀ ਨਹੀਂ ਦਿਖਾਈ ਜਾ ਰਹੀ। ਇਨ੍ਹਾਂ ਮਸਲਿਆਂ ਵਿਚ ਪ੍ਰਮੁੱਖ ਰੂਪ ਵਿਚ 20 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਥੋਪੇ ਨਵੇਂ ਸਕੇਲ ਰੱਦ ਕਰਕੇ ਪੁਰਾਣੇ ਸਕੇਲ (ਛੇਵੇਂ ਤਨਖ਼ਾਹ ਕਮਿਸ਼ਨ ਤਹਿਤ) ਬਹਾਲ ਕਰਵਾਉਣੇ, ਪੁਰਾਣੀ ਪੈਨਸ਼ਨ ਦੀ ਮੰਗ, ਜਿਸ ਦਾ ਕਿ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਵੀ ਕੀਤਾ ਹੋਇਆ ਹੈ ਪਰ ਲਾਗੂ ਨਹੀਂ ਹੋਇਆ, ਸੂਬੇ ਦੀ ਪਿਛਲੀ ਸਰਕਾਰ ਵੱਲੋਂ ਬੰਦ ਕੀਤੇ ਭੱਤੇ, ਏ ਸੀ ਪੀ ਲਾਗੂ ਕਰਨ ਦੀ ਮੰਗ ਸਾਮਲ ਹੈ। ਇਸ ਮੌਕੇ ਫੈਸਲਾ ਕੀਤਾ ਗਿਆ ਕਿ 5 ਤੋਂ 7 ਫਰਵਰੀ ਤੱਕ ਜਥੇਬੰਦੀਆਂ ਦੀਆਂ ਸਾਝੀਆਂ ਬਲਾਕ ਪੱਧਰੀ ਮੀਟਿੰਗਾਂ ਕਰਕੇ ਸੰਗਰੂਰ ਰੈਲੀ ਲਈ ਲਾਮਬੰਦੀ ਮੁਹਿੰਮ ਵਿੱਢੀ ਜਾਵੇਗੀ। ਮੋਰਚੇ ’ਚ ਸ਼ਾਮਲ ਜੱਥੇਬੰਦੀਆਂ ਦੀਆਂ ਆਗੂ ਟੀਮਾਂ ਵੱਲੋਂ ਸਕੂਲਾਂ ਅਤੇ ਦਫਤਰਾਂ ’ਚ ਰੈਲੀ ਦੀ ਲਾਮਬੰਦੀ ਲਈ ਦੌਰੇ ਕੀਤੇ ਜਾਣਗੇ। ਰੈਲੀ ਦੇ ਪ੍ਰਚਾਰ ਲਈ ਸੋਸ਼ਲ ਮੀਡੀਆ ਮੁਹਿੰਮ ਵੀ ਚਲਾਈ ਜਾਵੇਗੀ। ਇਸ ਮੌਕੇ ਗੁਰਦੀਪ ਸਿੰਘ, ਅਮਨ ਵਿਸ਼ਿਸ਼ਟ, ਨੀਰਜ ਸ਼ਰਮਾ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਰਜਿੰਦਰ ਸਿੰਘ ਬਿੱਕਰ ਸਿੰਘ, ਸੁਖਜਿੰਦਰ ਸਿੰਘ ਜਟਾਣਾ, ਪ੍ਰਦੀਪ ਸਿੰਘ, ਸਿਮਰਨਜੀਤ ਸਿੰਘ, ਦੀਪ ਬਨਾਰਸੀ, ਸੁਖਵਿੰਦਰ ਗਿਰ, ਗੁਰਪ੍ਰੀਤ ਸਿੰਘ, ਰਘਵੀਰ ਸਿੰਘ ਭਵਾਨੀਗੜ੍ਹ, ਦੀਨਾ ਨਾਥ, ਮਨੋਜ ਕੁਮਾਰ, ਸੁਖਬੀਰ ਆਪ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਰਾਜ ਸੈਣੀ ਮੇਘ ਰਾਜ, ਗੁਰਪਿਆਰ ਸਿੰਘ ਤੇ ਗੁਰਤੇਜ ਸਿੰਘ ਹਾਜ਼ਰ ਸਨ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top