2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ... Loading ...

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ

ਪੰਜਾਬ ਕੈਬਨਿਟ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ ਹੈ। ਭਗਵੰਤ ਮਾਨ ਸਰਕਾਰ ਦੇ ਵੱਲੋਂ ਮੰਤਰੀ ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ ਹੈ। ਉਹਨਾਂ ਦੀ ਜਗ੍ਹਾ ‘ਤੇ ਹੁਣ ਮੰਤਰੀ ਸੰਜੀਵ ਅਰੋੜਾ ਨੂੰ ਸੂਬੇ ਦਾ ਨਵਾਂ ਬਿਜਲੀ ਮੰਤਰੀ ਬਣਾਇਆ ਗਿਆ ਹੈ।

ਦੱਸ ਦਈਏ ਕਿ ਸੰਜੀਵ ਅਰੋੜਾ ਕੁਝ ਮਹੀਨੇ ਪਹਿਲਾਂ ਹੀ ਲੁਧਿਆਣਾ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ, ਅਤੇ ਉਨਾਂ ਨੂੰ ਸਰਕਾਰ ਦੇ ਵੱਲੋਂ ਜਿੱਥੇ ਪਹਿਲਾਂ ਕੈਬਨਿਟ ਵਿੱਚ ਸ਼ਾਮਿਲ ਕੀਤਾ ਗਿਆ, ਉੱਥੇ ਹੀ ਹੁਣ ਪੰਜਾਬ ਦਾ ਵੱਡਾ ਮਹਿਕਮਾ ਬਿਜਲੀ ਵਿਭਾਗ ਸੌਂਪ ਦਿੱਤਾ ਗਿਆ ਹੈ

Leave a Comment

Your email address will not be published. Required fields are marked *

Recent News

Scroll to Top