ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਕਿਸਾਨਾਂ ਨੇ ਕੌਮੀ ਹੜਤਾਲ ਦੀ ਤਿਆਰੀ ਵਿੱਢੀ

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਜਥੇਬੰਦੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੜ੍ਹ ਕੇ ਹਿੱਸਾ ਲਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ’ਤੇ ਡਾਕਾ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਮੂਹ ਕਿਸਾਨਾਂ ਨੂੰ ਇਸ ਹੜਤਾਲ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਬਲਿਕ ਸੈਕਟਰ ਦੀ ਬੰਦ ਪਈ ਸ਼ੇਰੋਂ ਖੰਡ ਮਿੱਲ ਨੂੰ ਜਲਦੀ ਨਾਲ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮਿੱਲ ਨੂੰ ਵੇਚਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮਿੱਲ ਆਉਣ ਵਾਲੇ ਦਿਨਾਂ ਵਿੱਚ ਚਾਲੂ ਨਾ ਕੀਤੀ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨਾਲ ਮਿਲ ਕੇ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋਵੇਗੀ। ਇਸ ਮੌਕੇ ਤੇ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋ ਪੇਸ਼ ਕੀਤੇ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਪਿਛਲੇ ਲੰਮੇ ਸਮੇਂ ਤੋਂ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਬਜਟ ਵਿੱਚ ਕਿਸਾਨਾਂ ਲਈ ਪੈਸੇ ਰੱਖਣ ਦੀ ਲੋੜ ਸੀ, ਪਰ ਸਰਕਾਰ ਨੇ ਪਿਛਲੇ ਬਜਟ ਨਾਲੋਂ ਵੀ ਘੱਟ ਹਿੱਸਾ ਖੇਤੀ ਲਈ ਰੱਖਿਆ ਹੈ। ਜਿਸ ਨਾਲ ਸੰਘਰਸ਼ ਦੇ ਰਾਹ ਪਏ ਕਿਸਾਨਾਂ ਦਾ ਗੁੱਸਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਬਿਜਲੀ ਸੋਧ ਅਤੇ ਬੀਜ ਬਿੱਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਉਸ ਤੋਂ ਅਗਲੇ ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲਾ ਦਿਨ ਮਨਾਇਆ ਜਾਵੇਗਾ। ਉਸੇ ਦਿਨ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਾਰੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰ ਦਿੱਤਾ ਜਾਵੇਗਾ। ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ ਪਹਿਲੀ ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ “ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਸਬੰਧੀ” ਇੱਕ ਸੈਮੀਨਾਰ ਕਰਵਾਇਆ ਜਾਵੇਗਾ। ਜਿਸ ਦੇ ਮੁੱਖ ਬੁਲਾਰੇ ਡਾ. ਕਾਹਨ ਸਿੰਘ ਪੰਨੂ ਹੋਣਗੇ। ਇਸ ਸੈਮੀਨਾਰ ਵਿੱਚ ਪੰਜਾਬ ਭਰ ਤੋ ਵੱਡੀ ਗਿਣਤੀ ’ਚ ਕਿਸਾਨ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਵਿਛੜੇ ਸਾਥੀਆਂ ਜਸਪਾਲ ਸਿੰਘ ਝਬਾਲ, ਬਲਵਿੰਦਰ ਸਿੰਘ ਕੋਟ ਮੁਹੰਮਦ ਖਾਂ ਅਤੇ ਸਰਦੂਲ ਸਿੰਘ ਢੈਪਈ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top