ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

*ਕੇਂਦਰੀ ਸਿੱਖਿਆ ਮੰਤਰੀ ਨਾਲ ਜਲਦ ਮੀਟਿੰਗ ਹੋਵੇਗੀ*

*ਅੰਮ੍ਰਿਤਸਰ ( ਕੁਲਦੀਪ ਸਿੰਘ ਸੰਧੂ)ਅਧਿਆਪਕਾਂ/ਮੁਲਾਜ਼ਮਾਂ ਦੀਆਂ ਨੌਕਰੀਆਂ ਬਚਾਉਣ ਅਤੇ ਤਰੱਕੀਆਂ ਲਈ ਟੈਟ ਦੀ ਸ਼ਰਤ ਖਤਮ ਕਰਾਉਣ ਲਈ , ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਟੈੱਟ ਦੀ ਸ਼ਰਤ ਖਤਮ ਕਰਾਉਣ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਮਨਜੀਤ ਸਿੰਘ ਮੰਨਾ ( ਸਾਬਕਾ ਐਮ ਐਲ ਏ ) ਰਾਹੀ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਹਰਜਿੰਦਰ ਪਾਲ ਸਿੰਘ ਪੰਨੂੰ(ਸੂਬਾ ਪ੍ਰਧਾਨ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) , ਗੁਰਪ੍ਰੀਤ ਸਿੰਘ ਰਿਆੜ ( ਸੂਬਾ ਫਾਊਂਡਰ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ ) ਅਤੇ ਗੁਰਿੰਦਰ ਸਿੰਘ ਘੁੱਕੇਵਾਲੀ ਦੀ ਅਗਵਾਈ ਹੇਠ ਮੰਗ ਪੱਤਰ ਸੌਪਿਆ ਗਿਆ । ਅਧਿਆਪਕਾ/ਮੁਲਾਜ਼ਮਾਂ ਦੇ ਵਫਦ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਸ. ਮੰਨਾ ਵੱਲੋ ਕਿਹਾ ਕਿ ਲੰਮਾ ਸਮਾਂ ਤਜਰਬਾ ਹਾਸਿਲ ਪੰਜਾਬ ਦੇ ਅਧਿਆਪਕਾਂ ਦੀ ਟੈਟ ਸ਼ਰਤ ਖਤਮ ਕਰਨ ਦੀ ਜਾਇਜ ਮੰਗ ਨੂੰ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਕੋਲ ਉਠਾਣਗੇ ਅਤੇ ਨਾਲ ਹੀ ਪੰਜਾਬ ਦੇ ਵਫਦ ਦੀ ਮੀਟਿੰਗ ਕੇਂਦਰੀ ਸਿੱਖਿਆ ਮੰਤਰੀ ਨਾਲ ਤੈਅ ਕਰਵਾਕੇ ਇਸ ਮੰਗ ਦਾ ਯੋਗ ਹੱਲ ਕੱਢਿਆ ਜਾਵੇਗਾ । ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ ਵੀ ਕੇਂਦਰ ਕੋਲ ਮੰਗ ਕਰਨਗੇ । ਮੰਗ ਪੱਤਰ ਸੌਪਣ ਉਪਰੰਤ ਸਿੱਖਿਆਂ ਵਿਭਾਗ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋ ਜਾਣਕਾਰੀ ਦਿੱਤੀ ਕਿ ਸੰਘਰਸ਼ ਕਮੇਟੀ ਵੱਲੋ ਇਸ ਭੱਖਦੇ ਮਸਲਿਆ ਦੇ ਹੱਲ ਲਈ ਪਹਿਲੇ ਪੜਾਅ ਚ ਕੇਦਰਿ ਤੱਕ ਪਹੁੰਚ ਕਰਨ ਲਈ ਸਾਰੇ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਰਾਹੀ ਮੰਗ ਪੱਤਰ ਸੌੰਪ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ 2011 ਤੇ ਪਹਿਲਾਂ ਨਿਯੁਕਤ ਅਧਿਆਪਕਾਂ ਤੇ ਲਗਾਈ ਗਈ ਟੈਟ ਦੀ ਸ਼ਰਤ ਖਤਮ ਕਰੇ।*

*ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਕਿਹਾ ਕਿ ਨਾਲ ਹੀ ਮੌਜੂਦਾ ਪੰਜਾਬ ਸਰਕਾਰ ਤੇ ਇਸ ਗੱਲ ਦਾ ਵੀ ਦਬਾਅ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੀ ਪੰਜਾਬ ਦੇ ਅਧਿਆਪਕਾਂ ਦੇ ਮੁੱਖ ਮੁੱਦੇ ਦੇ ਹੱਲ ਲਈ ਕੇਂਦਰ ਸਰਕਾਰ ਤੇ ਮਾਣਯੋਗ ਸੁਪਰੀਮ ਕੋਰਟ ਸਾਹਮਣੇ ਠੋਕ ਵਜਾ ਕੇ ਪੰਜਾਬ ਦੇ ਅਧਿਆਪਕਾਂ /ਮੁਲਾਜ਼ਮਾਂ ਦਾ ਪੱਖ ਰੱਖੇ ਅਤੇ ਵਿੱਤੀ ਤੇ ਵਿਭਾਗੀ ਮੰਗਾਂ ਦਾ ਹੱਲ ਕਰੇ ਨਹੀਂ ਤਾਂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੇ ਵਿਰੁੱਧ ਸੰਘਰਸ਼ ਹੋਰ ਤਿੱਖਾ ਹੋਵੇਗਾ ਜਿਸ ਲਈ ਮੌਜੂਦਾ ਸਰਕਾਰ ਜਿੰਮੇਵਾਰ ਹੋਵੇਗੀ ।ਇਸ ਸਬੰਧੀ ਸੰਘਰਸ਼ ਕਮੇਟੀ ਵੱਲੋ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨਾਂ ਰਾਹੀ ਵੀ ਸਾਰੇ ਪੰਜਾਬ ਚ ਮੰਗ ਪੱਤਰ ਦਿੱਤੇ ਜਾ ਰਹੇ ਹਨ । ਪੰਜਾਬ ਭਰ ਦੇ ਅਧਿਆਪਕ ਪੰਜਾਬ ਸਰਕਾਰ ਦੇ ਟੈੱਟ ਦਾ ਪੂਰਨ ਬਾਈਕਾਟ ਰੱਖਣ ।*

*ਅੱਜ ਇਸ ਮੌਕੇ ਤੇ ਹਰਜਿੰਦਰ ਪਾਲ ਸਿੰਘ ਪੰਨੂੰ , ਗੁਰਪ੍ਰੀਤ ਸਿੰਘ ਰਿਆੜ , ਗੁਰਿੰਦਰ ਸਿੰਘ ਘੁੱਕੇਵਾਲੀ , ਅਸ਼ਵਨੀ ਸ਼ਰਮਾ ਦਲਜੀਤ ਸਿੰਘ ਲਹੌਰੀਆ ਮਲਕੀਤ ਸਿੰਘ ਸੁਪਰਡੈਂਟ , ਸੁਖਦੇਵ ਸਿੰਘ ਵੇਰਕਾ ,ਰਾਜਿੰਦਰ ਸਿੰਘ ਰਾਜਾਸਾਂਸੀ ਜਸਵਿੰਦਰਪਾਲ ਸਿੰਘ ਜੱਸ , ਗੁਰਿੰਦਰਜੀਤ ਸਿੰਘ ਰਈਆ , ਗੁਰਪ੍ਰੀਤ ਸਿੰਘ ਸਿੱਧੂ ਲਵਪ੍ਰੀਤ ਸਿੰਘ ਢਪੱਈਆਂ , ਸਾਹਿਬ ਸਿੰਘ ਬੁਲਾਰਾ , ਕੰਵਲਜੀਤ ਸਿੰਘ ਭਿੰਡਰ ਹਰਪ੍ਰੀਤ ਸਿੰਘ ਗੁਰਪ੍ਰੀਤ ਸਿੰਘ ਨਵਾਂਪਿੰਡ ਮਨਦੀਪ ਸਿੰਘ ਹਰਸ਼ਾ ਛੀਨਾ੍ ਲਵਪ੍ਰੀਤ ਸਿੰਘ ਵਡਾਲਾ ਮਨਜੀਤ ਸਿੰਘ ਬਲਜਿੰਦਰ ਸਿੰਘ ਰਈਆ ਅਜੈ ਕੁਮਾਰ ਬੱਗਾ ਕਲਾਂ ਤੇ ਹੋਰ ਕਈ ਆਗੂ ਸ਼ਾਮਿਲ ਸਨ ।*

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top