ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

*ਸਰਕਾਰੀ ਸਕੂਲ ਰਾਤ ਨੂੰ ਲੱਗਣ ਲੱਗੇ ! ਐੱਮ ਸਟਾਰ ਐੱਪ ਦੀ ਸਿੱਖਿਆ ਕ੍ਰਾਂਤੀ*

ਚੰਡੀਗੜ੍ਹ 12 ਅਪ੍ਰੈਲ (ਪ੍ਰਾਈਮ ਲੀਡਰ ਡੈਕਸ) ਆਪ ਦੀ ਤਜਰਬਾ ਸਰਕਾਰ, ਨੇ ਇਕ ਹੋਰ ਵੱਡੀ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਹੁਣ ਸਰਕਾਰੀ ਸਕੂਲ ਰਾਤ ਨੂੰ ਵੀ ਖੁੱਲ ਰਹੇ ਹਨ। ਇਸ ਦੀ ਪ੍ਰਾਪਤੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਨਵਾਂ ਤਜ਼ਰਬਾ ਐਮ ਸਟਾਰ ਐਪ ਦੀ ਬਦੌਲਤ ਹੋਇਆ ਹੈ !?

           ਇਕ ਅਪ੍ਰੈਲ ਤੋਂ ਸਿੱਖਿਆ ਵਿਭਾਗ ਨੇ ਐਮ ਸਟਾਰ ਈ ਪੰਜਾਬ ਨਾਂ ਦੀ ਐਪ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜਰੀ ਇਸ ਤੇ ਲਗਾਉਣ ਦੇ ਹੁਕਮ ਹਨ। ਅਧਿਆਪਕਾਂ ਨੂੰ ਇਨਾਂ ਭੰਬਲਭੂਸੇ ਵਿੱਚ ਪਾਇਆ ਹੈ ਅਧਿਆਪਕਾਂ ਦੀ ਹਾਜ਼ਰੀ ਰਾਤ ਨੂੰ ਵੀ ਸਕੂਲਾਂ ਵਿੱਚ ਦਿਖਾ ਰਹੀ ਹੈ! ਇੱਥੇ ਹੀ ਬੱਸ ਨਹੀਂ ਸਕੂਲਾਂ ਵਿੱਚ ਸਾਰਾ ਦਿਨ ਡਿਊਟੀ ਦੇਣ ਵਾਲੇ ਅਧਿਆਪਕਾਂ ਨੂੰ ਗੈਰ ਹਾਜਰ ਵਿਖਾ ਦਿੰਦੀ ਹੈ

           ਅਧਿਆਪਕ ਸਕੂਲ ਵਿੱਚ ਸਮੇਂ ਸਿਰ ਹਾਜ਼ਿਰ (ਕਲਾਕ ਇਨ) ਹੋ ਜਾਂਦੇ ਹਨ ਤਾਂ ਬਾਅਦ ਵਿੱਚ ਇਹ ਅਧਿਆਪਕਾਂ ਨੂੰ ਆਪਣੇ ਆਪ ਹੀ ਗੈਰ ਹਾਜ਼ਰ (ਕਲਾਕ ਆਊਟ) ਕਰ ਦਿੰਦਾ ਹੈ ਅਤੇ ਫਿਰ ਤੋਂ ਹਾਜ਼ਰ ਹੋਣ ਲਈ (ਕਲਾਕ ਇਨ) ਲਈ ਮਜ਼ਬੂਰ ਕਰਦਾ ਹੈ। ਅਧਿਆਪਕਾਂ ਨੇ ਦੱਸਿਆ ਕਿ ਪਿੰਡਾਂ ਵਿੱਚ ਇੰਟਰਨੈੱਟ ਦੀ ਗਤੀ ਬਹੁਤ ਹੀ ਧੀਮੀ ਹੈ ਜਾਂ ਕਈ ਵਾਰ ਨੈੱਟਵਰਕ ਹੀ ਉਪਲਬਧ ਨਹੀਂ ਹੁੰਦਾ। ਇਸ ਕਾਰਨ ਅਨੇਕਾਂ ਅਧਿਆਪਕ ਸਮੇਂ ਸਿਰ ਹਾਜ਼ਰੀ ਦਰਜ ਨਹੀਂ ਕਰ ਪਾਉਂਦੇ। ਸਭ ਦੀ ਅਧਿਆਪਕ 2 ਵੱਜੇ ਹਾਜਰੀ ਜਾਣ ਦੀ ਲਗਾਉਦੇ ਹਨ ਸਰਵਰ ਹੈੱਕ ਹੋ ਜਾਂਦਾ ਹੈ ਹਾਜਰੀ ਜਾਣ ਦੀ ਲੱਗਦੀ ਹੀ ਨਹੀਂ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਮੇਂ ਤੇ ਈ ਪੰਜਾਬ, ਆਈ ਐੱਚ ਆਰ ਐੱਮ ਐੱਸ, ਦੀਕਸ਼ਾ, ਪੰਜਾਬ ਐਡੂਕੇਅਰ, ਪਰਸਸ਼ਤ ਐਪ, ਯੂ ਡਾਈਜ, ਆਦਿ ਇੰਸਟਾਲ ਕਰਨ ਦੇ ਹੁਕਮ ਦਿੱਤੇ ਜਾਂਦੇ ਰਹਿੰਦੇ ਹਨ, ਇਨ੍ਹਾਂ ਐਪਾਂ ਰਾਹੀਂ ਵੱਖ ਵੱਖ ਕਿਸਮਾਂ ਦੀਆਂ ਜਾਣਕਾਰੀਆਂ ਮੰਗੀਆਂ ਜਾਂਦੀਆਂ ਹਨ।

            ਇਸਤੋਂ ਇਲਾਵਾ ਹਰ ਰੋਜ਼ ਕੋਈ ਨਾ ਕੋਈ ਗੂਗਲ ਸ਼ੀਟਾ ਭਰਨ ਦੇ ਹੁਕਮ ਦਿੱਤੇ ਜਾਂਦੇ ਹਨ ਜਿੰਨ੍ਹਾਂ ਨੂੰ ਅਧਿਆਪਕਾਂ ਦੁਆਰਾ ਭਰਿਆ ਜਾਂਦਾ ਹੈ।ਇੰਨ੍ਹਾਂ ਐਪਾਂ/ਗੂਗਲ ਸ਼ੀਟਾਂ ਰਾਹੀਂ ਡਾਟਾ ਇਕੱਠੇ ਕਰਨ ਦੀ ਨੀਤੀ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਅਸਲ ਕੰਮ ਪੜ੍ਹਾਉਣ ਨੂੰ ਛੁਡਾ ਕੇ ਉਨ੍ਹਾਂ ਨੂੰ ਡਾਟਾ ਐਂਟਰੀ ਓਪਰੇਟਰ ਬਣਾ ਦਿੱਤਾ ਹੈ, ਜਿਸਦਾ ਅੰਤਿਮ ਨੁਕਸਾਨ ਵਿਦਿਆਰਥੀਆਂ ਨੂੰ ਸਹਿਣਾ ਪੈ ਰਿਹਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਪਹਿਲਾਂ ਤੋਂ ਚੱਲ ਰਹੇ ਈ ਪੰਜਾਬ ਪੋਰਟਲ ਨੂੰ ਬੰਦ ਕਰਨ ਵੱਲ ਵਧਿਆ ਜਾ ਰਿਹਾ ਹੈ।ਅਧਿਆਪਕਾਂ ਨੇ ਇਸ ਪੋਰਟਲ ‘ਤੇ ਕੰਮ ਕਰਨ ਵਿੱਚ ਮੁਹਾਰਤ ਹਾਸਲ ਕਰ ਲਈ ਸੀ ਪਰ ਨਵੇਂ ਪੋਰਟਲ ਦੇ ਅਤਿ ਗੁੰਝਲਦਾਰ ਹੋਣ ਕਾਰਣ ਸਮੇਂ ਦੀ ਵਧੇਰੇ ਬਰਬਾਦੀ ਹੋ ਰਹੀ ਹੈ ਨਵੇਂ ਹੋਏ ਦਾਖਲਿਆਂ ਦੇ ਇੰਦਰਾਜ਼ ਨਹੀਂ ਹੋ ਪਾਏ ਹਨ। ਪੋਰਟਲ ਦੀ ਧੀਮੀ ਗਤੀ ਕਾਰਣ ਅਧਿਆਪਕਾਂ ਦਾ ਘੰਟਿਆਂ ਬੱਧੀ ਸਮਾਂ ਮੋਬਾਇਲ ਜਾਂ ਕੰਪਿਊਟਰ ਸਕਰੀਨ ਸਾਹਮਣੇ ਗੁਜ਼ਰ ਰਿਹਾ ਹੈ।

                   ਸਿੱਖਿਆ ਵਿਭਾਗ ਨਿੱਤ ਨਵੇਂ ਤਜਰਬੇ ਕਰਨੇ ਬੰਦ ਕਰੇ, ਅੰਕੜਿਆਂ ਦੀ ਪ੍ਰਾਪਤੀ ਲਈ ਸਰ ਸਕੂਲ ਵਿਖੇ ਡਾਟਾ ਐਂਟਰੀ ਓਪਰੇਟਰ ਦੀ ਅਸਾਮੀ ਦੇਵੇ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਮੁੱਖ ਕੰਮ ਸਿੱਖਿਆ ਦੇਣ ਲਈ ਸਮਾਂ ਦੇਵੇ ਅਤੇ ਐਪਾਂ ਅਤੇ ਗੂਗਲ ਸ਼ੀਟਾਂ ਤੋਂ ਦੂਰ ਰੱਖੇ। ਇਸ ਸਬੰਧੀ ਪੰਜਾਬ ਦੀਆਂ ਵੱਖ-ਵੱਖ ਯੂਨੀਅਨ ਦੇ ਆਗੂਆਂ ਨੇ ਕਿਹਾ ਸਕੂਲਾਂ ਵਿੱਚ ਵੱਡੇ ਪੱਧਰ ਤੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਅਸਾਮੀਆਂ ਵੱਡੇ ਪੱਧਰ ਤੇ ਖਾਲੀ ਪਈਆਂ ਹਨ ਪ੍ਰਿੰਸੀਪਲਾਂ, ਸੈਂਟਰ ਹੈਡ ਸਕੂਲ ਟੀਚਰਾਂ, ਹੈਂਡ ਟੀਚਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਆਦਿ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀ ਹੋਣ ਕਾਰਨ ਵਿਭਾਗ ਬਿਨਾਂ ਮੁਖੀਆਂ ਤੋਂ ਰੱਬ ਆਸਰੇ ਹੀ ਚੱਲ ਰਿਹਾ। ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਅਤੇ ਨਿੱਤ ਨਵੇਂ ਕੀਤੇ ਜਾਂਦੇ ਡਰਾਮਿਆਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top