ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ

ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਤੇ ਉੱਤਰੀ ਸਰਕਾਰ, 17 ਜੁਲਾਈ 2020 ਤੋਂ ਭਰਤੀ ਮੁਲਾਜ਼ਮਾਂ ਦੀ ਮੁੱਖ ਮੰਗ ਮਹਿੰਗਾਈ ਭੱਤਾ ਨਹੀਂ, ਬਲਕਿ 17 ਜੁਲਾਈ 2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਾਉਣ ਦੀ ਹੈ ਸਾਂਝੀ ਤਾਲਮੇਲ ਕਮੇਟੀ ।

ਹੁਸ਼ਿਆਰਪੁਰ05 ਸਤੰਬਰ ( ਸੋਨੀ ) ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਵਾਸਤੇ ਹੁਣ ਬੇਬੁਨਿਆਦ, ਝੂਠੇ ਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਵਰਗੀਆਂ ਕੋਝੀਆਂ ਹਰਕਤਾਂ ਤੇ ਉਤਰ ਆਈ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ “ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ” ਅਤੇ “ਸਾਂਝਾਂ ਮੁਲਾਜ਼ਮ ਮੰਚ, ਪੰਜਾਬ” ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਲਪ੍ਰੀਤ ਸਿੰਘ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਮਨਦੀਪ ਸਿੰਘ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ। ਬੀਤੇ ਕੱਲ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਕੈਬਨਟ ਸਬ ਕਮੇਟੀ ਵੱਲੋਂ ਲਏ ਫੈਸਲੇ ਤਹਿਤ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਹਨਾਂ ਆਖਿਆ ਕਿ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ 60 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਸਬੰਧੀ ਸਿਫਾਰਿਸ਼ ਮੁੱਖ ਮੰਤਰੀ ਨੂੰ ਕੀਤੀ ਜਾਵੇਗੀ, ਜਿਸ ਤੇ ਆਪਣਾ ਪ੍ਰਤੀਕਰਮ ਕਰਦਿਆਂ ਸਾਂਝੀ ਤਾਲਮੇਲ ਕਮੇਟੀ ਦੇ ਉਕਤ ਆਗੂਆਂ ਆਖਿਆ ਕਿ ਇਹਨਾਂ ਮੁਲਾਜ਼ਮਾਂ ਦੀ ਮੁੱਖ ਮੰਗ 17.07.2020 ਦੇ ਪੱਤਰ ਰਾਹੀਂ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਸਕੇਲ ਕਰਨ ਦੀ ਹੈ ਨਾ ਕਿ ਮਹਿੰਗਾਈ ਭੱਤਾ। ਇਸ ਸਬੰਧੀ ਆਗੂਆਂ ਆਖਿਆ ਕਿ ਪੰਜਾਬ ਸਰਕਾਰ ਜਵਾਬ ਦੇਵੇ ਕਿ ਤਨਖਾਹ ਸਕੇਲ ਅਤੇ ਡੀਏ ਦੋ ਵੱਖਰੀਆਂ – ਵਖਰੀਆਂ ਸਰਵਿਸ ਸ਼ਰਤਾਂ ਹਨ ਕਿ ਨਹੀਂ ? ਆਗੂਆਂ ਅੱਗੇ ਆਖਿਆ ਕਿ 1966 ਵਿੱਚ ਪੰਜਾਬ ਗਠਨ ਤੋਂ ਬਾਅਦ ਪੇ ਸਕੇਲ ਹਰ ਦੱਸ ਸਾਲ ਬਾਅਦ ਪੰਜਾਬ ਪੇ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਆਧਾਰ ਤੇ ਸਰਕਾਰ ਫੈਸਲਾ ਲੈ ਕੇ ਗਵਰਨਰ ਦੀ ਸਹਿਮਤੀ ਨਾਲ ਗਜਿਟ ਨੋਟੀਫ਼ਿਕੇਸ਼ਨ ਕਰਦੀਆਂ ਹਨ, ਜਦੋਂਕਿ ਡੀਏ ਹਰ ਛੇ ਮਹੀਨੇ ਬਾਅਦ ਸੈਂਟਰ ਸਰਕਾਰ ਵੱਲੋਂ ਮਹਿੰਗਾਈ ਦੀ ਭਰਪਾਈ ਲਈ ਤਹਿ ਡੀਏ ਦਰਾਂ ਦੇ ਆਧਾਰ ਤੇ ਰਾਜ ਸਰਕਾਰਾਂ ਦਿੰਦੀਆਂ ਹਨ ।

ਪੇ ਸਕੇਲ ਹਰ ਸਟੇਟ ਵਿੱਚ ਵੱਖਰੇ ਵੱਖਰੇ ਹਨ ਅਤੇ ਸਰਵਿਸ ਸ਼ਰਤਾਂ, ਕੁਆਲ਼ੀਫਿਕੇਸਨ ਅਤੇ ਹੋਰ ਭੱਤੇ ਵੀ ਬਹੁਤ ਸਾਰੇ ਰਾਜਾਂ ਅੰਦਰ ਵੱਖਰੇ ਵੱਖਰੇ ਹਨ , ਪਰ ਮਹਿੰਗਾਈ ਭੱਤੇ ਦੀ ਦਰ ਹਰ ਸਟੇਟ ਵਿੱਚ ਸੈਂਟਰ ਦੇ ਬਰਾਬਰ ਹੁੰਦੀ, ਕਿਉਂਕਿ ਮਹਿੰਗਾਈ ਭੱਤਾ ਮਹਿਗਾਈ ਸੂਚਕ ਅੰਕ ਨਾਲ ਜੋੜ ਕੇ ਤੈਅ ਕੀਤਾ ਜਾਂਦਾ ਹੈ, ਇਹ ਭੱਤਾ ਮਹਿੰਗਾਈ ਵਧਣ ਨਾਲ ਮੁਲਾਜ਼ਮ ਦੀ ਤਨਖਾਹ ਅਤੇ ਪੈਨਸ਼ਨਰ ਦੀ ਪੈਨਸ਼ਨ ਨੂੰ ਲੱਗੇ ਖੋਰੇ ਦੀ ਪੂਰਤੀ ਕਰਨ ਵਾਸਤੇ ਦਿੱਤਾ ਜਾਂਦਾ ਹੈ। ਇਹ ਗੱਲ ਵੱਖਰੀ ਹੈ ਕਿ ਮਹਿਗਾਈ ਭੱਤੇ ਦੀ ਦਰ ਨਿਸ਼ਚਿਤ ਕਰਨ ਸਮੇਂ ਵੀ ਕਈ ਸਾਰੀਆਂ ਚੀਜ਼ਾਂ ਨੂੰ ਲੁਕਾ ਕੇ ਰੱਖਿਆ ਜਾਂਦਾ ਹੈ ਅਤੇ ਇਹ ਪਿਛਲੀ ਮਹਿਗਾਈ ਦੇ ਆਧਾਰ ਤੇ ਕੱਢਿਆ ਜਾਂਦਾ ਹੈ ਅਤੇ ਦਿੰਦੇ ਅੱਗੋ ਹਨ ਉਦੋਂ ਤੱਕ ਮਹਿਗਾਈ ਹੋਰ ਵਧ ਚੁੱਕੀ ਹੁੰਦੀ ਹੈ । ਪੰਜਾਬ ਦੇ ਮੁਲਾਜ਼ਮ-ਪੈਨਸ਼ਨਰ ਪੰਜਾਬ ਦੇ IAS,IPS,IFS, IRS ਅਤੇ ਜੁਡੀਸ਼ਰੀ ਆਦਿ ਦੇ ਬਰਾਬਰ ਡੀਏ ਦੀ ਮੰਗ ਕਰ ਰਹੇ।

ਆਗੂਆਂ ਆਖਿਆ ਕਿ ਇੱਥੇ ਇਹ ਵੀ ਦੱਸਣ ਯੋਗ ਹੈ ਕਿ ਸਰਕਾਰ ਜੋ 17.7.2020 ਤੋਂ ਬਾਅਦ ਵਾਲਿਆ ਨੂੰ ਡੀਏ ਦੇਣ ਦਾ 85 ਹਜਾਰ ਮੁਲਾਜ਼ਮਾਂ ਦਾ ਅੰਕੜਾ ਦੱਸ ਰਹੀ ਹੈ ਉਹ ਬਿਲਕੁਲ ਹੀ ਤਥਾਂ ਤੋਂ ਕੋਹਾਂ ਦੂਰ ਹੈ ਕਿਉਂਕਿ ਇਸ ਭਰਤੀ ਵਾਲੇ ਮੁਲਾਜ਼ਮਾਂ ਤੇ ਵੀ ਪਹਿਲੇ ਮੁਲਾਜਮਾਂ ਵਾਂਗ ਤਿੰਨ ਸਾਲ ਦੇ ਪ੍ਰਵੇਸ਼ਨਲ ਪੀਰੀਅਡ ਦੀ ਸ਼ਰਤ ਲੱਗੀ ਹੋਈ ਹੈ, ਜਿਸ ਕਰਕੇ ਇਹਨਾਂ ਮੁਲਾਜ਼ਮਾਂ ਨੂੰ ਭਰਤੀ ਉਪਰੰਤ ਪਹਿਲੇ ਤਿੰਨ ਸਾਲ ਸਿਰਫ ਤੇ ਸਿਰਫ ਮੁਢਲਾ ਤਨਖਾਹ ਸਕੇਲ ਹੀ ਮਿਲਣਾ ਹੈ ਭਾਵ ਕਲਰਕ ਨੂੰ ਪਹਿਲੇ ਤਿੰਨ ਸਾਲ 19900 ਰੁਪਏ ਪ੍ਰਤੀ ਮਹੀਨਾ ਹੀ ਮਿਲਣਾ ਹੈ, ਇਸ ਤੋਂ ਇਲਾਵਾ ਇਸ ਨੂੰ ਹੋਰ ਕੋਈ ਵੀ ਭੱਤਾ ਜਾਂ ਲਾਭ ਨਹੀਂ ਮਿਲਣਾ ਅਤੇ ਨਾ ਹੀ ਇਕ ਸਾਲ ਬਾਅਦ ਸਲਾਨਾ ਤਰੱਕੀ ਦਾ ਲਾਭ ਮਿਲਣਾ ਹੈ। ਇਸ ਕਰਕੇ 85 ਹਜਾਰ ਦਾ ਅੰਕੜਾ ਬੇਬੁਨਿਆਦ ਹੈ ਕਿਉਂਕਿ ਬਹੁਤ ਸਾਰੇ ਮੁਲਾਜ਼ਮ ਅਜੇ ਪ੍ਰਵੇਸ਼ਨਲ ਪੀਰੀਅਡ ਵਿੱਚ ਹੀ ਹਨ। ਇਸ ਤੋਂ ਇਲਾਵਾ ਪੱਕੇ ਕਰਨ ਸਬੰਧੀ ਜਿਹੜੇ ਮੁਲਾਜ਼ਮ ਪੰਜਾਬ ਸਰਕਾਰ ਦੀ 16.50.2023 ਨੂੰ ਜਾਰੀ ਕੀਤੀ ਨੀਤੀ ਤਹਿਤ ਪੱਕੇ ਕੀਤੇ ਗਏ ਹਨ, ਉਹਨਾਂ ਨੂੰ ਵੀ ਬੱਝਵੀਂ ਤਨਖਾਹ ਹੀ ਮਿਲਦੀ ਹੈ, ਉਹਨਾਂ ਨੂੰ ਕੋਈ ਵੀ ਹੋਰ ਭੱਤਾ ਜਾਂ ਸਹੂਲਤ ਵੀ ਨਹੀਂ ਮਿਲਦੀ ਜਿਸ ਨੂੰ ਪਲੇਸਮੈਂਟ ਦਾ ਨਾ ਹੀ ਦਿੱਤਾ ਗਿਆ ਹੈ। ਆਗੂਆਂ ਆਖਿਆ ਕਿ ਪੰਜਾਬ ਸਰਕਾਰ ਦੀ ਇਹ ਨੀਤੀ ਮੁਲਾਜ਼ਮਾਂ ਅੰਦਰ ਵਖਰੇਵਾਂ ਖੜੇ ਕਰਨ ਦੀ ਹੈ ਜਿਸ ਵਿੱਚ ਉਹ ਕਦੇ ਵੀ ਕਾਮਯਾਬ ਨਹੀਂ ਹੋਣਗੇ।

ਉਕਤ ਆਗੂਆਂ ਆਖਿਆ ਕਿ ਇਸ ਤੋਂ ਪਹਿਲਾਂ ਪਿਛਲੇ ਦਿਨੀ ਕੈਬਨਟ ਸਬ ਕਮੇਟੀ ਦੇ ਤਿੰਨਾਂ ਮੈਂਬਰਾਂ ਸ੍ਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬੀਬੀ ਬਲਜੀਤ ਕੌਰ ਵੱਲੋਂ ਮੁਲਾਜ਼ਮਾਂ ਨੂੰ ਬਦਨਾਮ ਕਰਨ ਲਈ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇਹ ਆਖਿਆ ਗਿਆ ਸੀ ਕਿ ਪੰਜਾਬ ਦੀ ਸਲਾਨਾ ਆਮਦਨ ਦਾ 51% ਮੁਲਾਜ਼ਮਾ ਤੇ ਪੈਨਸ਼ਨਰਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾ ਤੇ ਖਰਚ ਕੀਤਾ ਜਾਂਦਾ ਹੈ ਉਹ ਵੀ ਕੋਰਾ ਝੂਠ ਸੀ, ਇਹਨਾਂ ਮੰਤਰੀਆਂ ਵੱਲੋਂ ਇਹ ਨਹੀਂ ਦੱਸਿਆ ਗਿਆ ਕਿ ਇਸ ਦਾ ਵੱਡਾ ਹਿੱਸਾ ਵੱਖ-ਵੱਖ ਅਦਾਰਿਆਂ ਅੰਦਰ ਕੰਮ ਕਰਦੇ ਵੱਡੇ ਅਧਿਕਾਰੀਆਂ ਦੀ ਖੜੀ ਕੀਤੀ ਫੌਜ, ਮੰਤਰੀਆਂ, ਵਿਧਾਇਕਾਂ, ਵੱਖ ਵੱਖ ਸੈਂਕੜੇ ਤਰਾਂ ਦੇ ਬੋਰਡ,ਕਾਰਪੋਰੇਸ਼ਨਾ, ਸਹਿਕਾਰੀ ਅਦਾਰੇ ਅਤੇ ਵੱਖ-ਵੱਖ ਜਾਤੀਆਂ ਨਾਲ ਸੰਬੰਧਿਤ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ, ਦਿੱਲੀ ਤੋਂ ਲਿਆ ਕੇ ਬਿਠਾਈ ਫੌਜ ਆਦਿ ਨੂੰ ਦਿੱਤੀਆਂ ਜਾਂਦੀਆਂ ਤਨਖਾਹਾਂ, ਭੱਤੇ, ਰਿਹਾਇਸ਼ਾਂ ਗੱਡੀਆਂ, ਸਿਕਿਉਰਟੀ ਅਤੇ ਹੋਰ ਬਹੁਤ ਸਾਰੀਆਂ ਤਰ੍ਹਾਂ ਤਰ੍ਹਾਂ ਦੀਆਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਹੁੰਦਾ ਹੈ । ਆਗੂਆਂ ਆਖਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖਜ਼ਾਨੇ ਦੀ ਇਸ਼ਤਿਹਾਰਾਂ ਤੇ ਕੀਤੀ ਜਾ ਰਹੀ ਅੰਨੀ ਲੁੱਟ ਨੂੰ ਲੁਕੋਇਆ ਜਾ ਰਿਹਾ ਹੈ।

ਉਕਤ ਆਗੂਆਂ ਆਖਿਆ ਕਿ ਪੰਜਾਬ ਸਰਕਾਰ ਗੱਲ ਬਾਤ ਲਈ ਸੁਖਾਵਾਂ ਮਾਹੌਲ ਬਣਾਉਣ ਲਈ ਬਦਲਾ ਲੋਕ ਭਾਵਨਾ ਨਾਲ ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਕੀਤੀ ਬਦਲੀ ਰੱਦ ਕਰੇ ਅਤੇ ਸਮੂਹਿਕ ਛੁੱਟੀ ਤੇ ਗਏ ਮੁਲਾਜ਼ਮਾਂ ਸਬੰਧੀ ਕੱਢੇ ਪੱਤਰ ਵਾਪਸ ਲਵੇ ਅਤੇ ਸਰਕਾਰ ਟਕਰਾਅ ਦੀ ਨੀਤੀ ਛੱਡ ਕੇ ਮੁਲਾਜ਼ਮਾ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰੇ, ਜਿਸ ਦੇ ਤਹਿਤ ਮਹਿੰਗਾਈ ਭੱਤੇ ਅਤੇ ਤਨਖਾਹ ਕਮਿਸ਼ਨ ਦੇ ਬਕਾਇਆ ਸਬੰਧੀ ਪੰਜਾਬ ਸਰਕਾਰ ਮਾਨਯੋਗ ਹਾਈ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਦਿਆਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭੁਗਤਾਨ ਕਰੇ , ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ਵਿੱਚ ਪੱਕੇ ਕੀਤੇ ਜਾਣ, ਆਪਣੇ ਵਾਅਦੇ ਅਨੁਸਾਰ ਮਿਡ ਡੇ ਮੀਲ ਵਰਕਰਾਂ, ਆਸ਼ਾ ਵਰਕਰਾਂ ਅਤੇ ਆਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ/ ਇਨਸੈਂਟਿਵ ਦੁਗਣੇ ਕੀਤੇ ਜਾਣ, ਆਪਣੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਅਨੁਸਾਰ ਪੈਨਸ਼ਨਰਾਂ ਦੀ ਪੈਨਸ਼ਨ ਦੋਹਰਾਈ 2.59 ਗੁਣਾਕ ਨਾਲ ਕੀਤੀ ਜਾਵੇ, ਪ੍ਰੋਵੇਸ਼ਨਲ ਪੀਰੀਅਡ ਸਬੰਧੀ 15.01.2015 ਦਾ ਅਤੇ ਜਬਰੀ ਥੋਪੇ ਕੇਂਦਰੀ ਤਨਖਾਹ ਸਕੇਲਾਂ ਸਬੰਧੀ 17.7.2020 ਦਾ ਪੱਤਰ ਵਾਪਸ ਲਿਆ ਜਾਵੇ, ਸਮੁੱਚੇ ਅਦਾਰਿਆਂ ਅੰਦਰ ਖਾਲੀ ਪਈਆਂ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਭਰੀਆਂ ਜਾਣ, ਏਸੀਪੀ ਸਕੀਮ ਮੁੜ ਚਾਲੂ ਕੀਤੀ ਜਾਵੇ, ਸੋਧਣ ਦੇ ਨਾਮ ਤੇ ਬੰਦ ਕੀਤੇ ਭੱਤੇ ਸੋਧ ਕੇ ਲਾਗੂ ਕੀਤੇ ਜਾਣ, ਡਿਵੈਲਪਮੈਂਟ ਦੇ ਨਾਂ ਤੇ ਲਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਬੰਦ ਕੀਤਾ ਜਾਵੇ, ਮਾਨਯੋਗ ਅਦਾਲਤਾਂ ਦੇ ਫੈਸਲੇ ਜਨਰਲਲਾਈਜ਼ ਕੀਤੇ ਜਾਣ। ਨਹੀਂ ਤਾਂ ਸਾਂਝੀ ਤਾਲਮੇਲ ਕਮੇਟੀ ਅਗਲੇ ਤਿਖੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਜਿਸ ਦੇ ਤਹਿਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ 8 ਸਤੰਬਰ ਨੂੰ ਕੰਮ ਠੱਪ ਰੱਖਿਆ ਜਾਵੇਗਾ ਅਤੇ ਜਿਲਾ ਕੇਂਦਰਾਂ ਤੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਸਾਂਝੀ ਤਾਲਮੇਲ ਕਮੇਟੀ ਨਾਲ ਸਬੰਧਤ ਸਮੂਚੀਆਂ ਧਿਰਾਂ ਸ਼ਾਮਿਲ ਹੋਣਗੀਆਂ, 12-13 ਸਤੰਬਰ ਨੂੰ 07 ਮੰਤਰੀਆਂ ਦੀਆਂ ਕੋਠੀਆਂ ਦੇ ਘਰਾਓ ਕੀਤੇ ਜਾਣਗੇ ਅਤੇ 19-20 ਸਤੰਬਰ ਨੂੰ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਰਾਓ ਕੀਤਾ ਜਾਵੇਗਾ , 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ ਅਤੇ ਇਸ ਉਪਰੰਤ 21 ਤੇ 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣਗੇ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top