ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ

*ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਸਕੱਤਰੇਤ ਤੋਂ ਕੀਤੀ ਬਦਲੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ, ਮੁੱਖ ਮੰਤਰੀ ਟਕਰਾ ਦੀ ਨੀਤੀ ਛੱਡ ਕੇ ਗੱਲਬਾਤ ਦਾ ਰਾਹ ਫੜੇ – ਸਾਂਝੀ ਤਾਲਮੇਲ ਕਮੇਟੀ ।*

ਚੰਡੀਗੜ07 ਸਤੰਬਰ ( ਹਰਜਿੰਦਰ ਸਿੰਘ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾਂ ਮੁਲਾਜ਼ਮ ਮੰਚ, ਪੰਜਾਬ ਤੇ ਅਧਾਰਤ ਬਣੀ “ਸਾਂਝੀ ਤਾਲਮੇਲ ਕਮੇਟੀ” ਦੇ ਪ੍ਰਮੁੱਖ ਆਗੂ ਸਾਥੀ ਸੁਸ਼ੀਲ ਕੁਮਾਰ ਫੌਜੀ ਦੀ ਬਦਲਾ ਲਉ ਭਾਵਨਾ ਨਾਲ ਕੀਤੀ ਨਜਾਇਜ਼ ਬਦਲੀ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਵੱਲੋਂ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਸਾਂਝੀ ਤਾਲਮੇਲ ਕਮੇਟੀ ਦੇ ਪ੍ਰਮੁੱਖ ਆਗੂਆਂ ਸਰਵ ਸ਼੍ਰੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਸੁਖਚੈਨ ਸਿੰਘ ਖਹਿਰਾ, ਰਣਜੀਤ ਸਿੰਘ ਰਾਣਵਾਂ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਰਕੇਸ਼ ਕੁਮਾਰ, ਭਜਨ ਸਿੰਘ ਗਿੱਲ, ਐਨ ਕੇ ਕਲਸੀ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕੁਲਵਿੰਦਰ ਸਿੰਘ ਢਿੱਲੋ, ਸੁਖਦੇਵ ਸਿੰਘ ਸੈਣੀ, ਗੁਰਸ਼ਰਨ ਸਿੰਘ ਹੁੰਦਲ, ਗਗਨਦੀਪ ਸਿੰਘ ਭੁੱਲਰ, ਦੀਦਾਰ ਸਿੰਘ ਚੋਕਰ, ਅਮਰੀਕ ਸਿੰਘ ਕੰਗ, ਦਿਗਵਿਜੇ ਪਾਲ ਸ਼ਰਮਾ, ਹਰਨੇਕ ਸਿੰਘ, ਅਵਤਾਰ ਸਿੰਘ ਕੈਂਥ, ਰਘਵੀਰ ਸਿੰਘ ਬਡਵਾਲ , ਜਗਦੀਸ਼ ਸਿੰਘ ਚਾਹਲ, ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ ਅਤੇ ਬੋਬਿੰਦਰ ਸਿੰਘ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਦਲੇ ਦੀ ਭਾਵਨਾ ਨਾਲ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਮੁੱਖ ਆਗੂ ਅਤੇ ਸਾਂਝੀ ਤਾਲਮੇਲ ਕਮੇਟੀ ਤੇ ਪ੍ਰਮੁੱਖ ਆਗੂ ਸਾਥੀ ਸੁਸ਼ੀਲ ਕੁਮਾਰ ਫੌਜੀ ਨੂੰ ਸਕੱਤਰੇਤ 1 ਚੰਡੀਗ੍ਹੜ ਤੋਂ ਬਦਲ ਕੇ ਅਧੀਨ ਸੇਵਾਵਾਂ ਬੋਰਡ ਮੋਹਾਲੀ ਵਿਖੇ ਲਗਾ ਦਿੱਤਾ ਹੈ। ਆਗੂਆਂ ਆਖਿਆ ਕਿ ਇਹ ਮੁੱਖ ਮੰਤਰੀ ਦੀ ਬੁਖਲਾਹਟ ਦਾ ਕਾਰਨ ਹੈ ਜੋ ਠੀਕ ਦਿਸ਼ਾ ਵਿੱਚ ਨਹੀਂ ਹੈ। ਇੱਕ ਪਾਸੇ ਮੁੱਖ ਮੰਤਰੀ ਅਤੇ ਉਹਨਾਂ ਦੇ ਕੈਬਨਟ ਮੰਤਰੀ ਮੁਲਾਜ਼ਮਾਂ ਨੂੰ ਆਪਣਾ ਪਰਿਵਾਰ ਮੰਨਦੇ ਹਨ ਅਤੇ ਦੂਜੇ ਪਾਸੇ ਆਪਣੇ ਪ੍ਰਸ਼ਾਸਨਿਕ ਅਧਿਕਾਰੀ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਆਪਣੇ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਬਦਲਾ ਲਊ ਭਾਵਨਾ ਨਾਲ ਬਦਲੀਆਂ ਕਰਵਾ ਰਹੇ ਹਨ । ਆਗੂਆਂ ਆਖਿਆ ਕਿ ਮੁਲਾਜ਼ਮ ਆਗੂ ਸਰਕਾਰ ਦੀਆਂ ਇਹਨਾਂ ਕੋਝੀਆਂ ਹਰਕਤਾਂ ਤੋਂ ਡਰਨ ਵਾਲੇ ਨਹੀਂ, ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਰਕਾਰ ਪ੍ਰਤੀ ਰੋਹ ਹੋਰ ਪ੍ਰਚੰਡ ਹੋਵੇਗਾ। ਆਗੂਆਂ ਆਖਿਆ ਕਿ ਸਰਕਾਰ ਦੇ ਇਹ ਕੋਝੇ ਹੱਥ ਕੰਡੇ ਬਲਦੀ ਤੇ ਤੇਲ ਪਾਣ ਦਾ ਕੰਮ ਕਰਨਗੇ। ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਟਕਰਾ ਦੀ ਨੀਤੀ ਛੱਡ ਕੇ ਬਦਲਾ ਲਉ ਭਾਵਨਾ ਨਾਲ ਕੀਤੀਆਂ ਬਦਲੀਆਂ ਰੱਦ ਕਰੇ ਅਤੇ ਸਮੂਹਿਕ ਛੁੱਟੀ ਤੇ ਗਏ ਮੁਲਾਜ਼ਮਾ ਸਬੰਧੀ ਕੱਢੇ ਪੱਤਰ ਵਾਪਸ ਲਵੇ।

ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਆਪਣਾ ਪ੍ਰੈਸ ਬਿਆਨ ਜਾਰੀ ਰੱਖਦਿਆਂ ਦੱਸਿਆ ਕਿ ਪਿਛਲੀ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਮਹਾਂ ਰੈਲੀ ਜਿਸ ਵਿੱਚ 2 ਲੱਖ ਤੋਂ ਵੱਧ ਮੁਲਾਜ਼ਮਾ ਅਤੇ ਪੈਨਸ਼ਨਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ ਸੀ ਅਤੇ ਇਸ ਉਪਰੰਤ 27 ਅਗਸਤ ਨੂੰ 03 ਲੱਖ ਤੋਂ ਵੱਧ ਮੁਲਾਜ਼ਮ ਸਮੂਹਿਕ ਛੁੱਟੀ ਤੇ ਜਾਣ ਨਾਲ ਸਰਕਾਰ ਦੀਆਂ ਜੜਾਂ ਪੁੱਟੀਆਂ ਜਾ ਚੁੱਕੀਆਂ ਹਨ, ਜਿਸ ਕਰਕੇ ਸਰਕਾਰ ਹੁਣ ਬੁਖਲਾਹਟ ਵਿੱਚ ਆ ਚੁੱਕੀ ਹੈ।

ਆਗੂਆਂ ਅੱਗੇ ਆਖਿਆ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਕੱਲ 08 ਸਤੰਬਰ ਨੂੰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਬੈਨਰ ਥੱਲੇ ਸਮੁੱਚੇ ਕਲੈਰੀਕਲ ਕਾਮੇ ਸਕਤਰੇਤ ਤੋਂ ਲੈ ਕੇ ਤਹਿਸੀਲ ਕੇਂਦਰਾਂ ਤੱਕ ਦੇ ਦਫਤਰਾਂ ਦਾ ਸਮੁੱਚਾ ਕੰਮ ਠੱਪ ਰੱਖ ਕੇ ਤਹਿਸੀਲ/ ਜਿਲਾ ਕੇਂਦਰਾਂ ਤੇ ਰੋਸ ਪ੍ਰਦਰਸ਼ਨ ਕਰਨਗੇ, ਜਿਸ ਵਿੱਚ ਸਾਂਝੀ ਤਾਲਮੇਲ ਕਮੇਟੀ ਨਾਲ ਸਬੰਧਤ ਸਮੁੱਚੀਆਂ ਧਿਰਾਂ ਸ਼ਾਮਿਲ ਹੋਣਗੀਆਂ। ਜੇਕਰ ਸਰਕਾਰ ਨੇ ਫਿਰ ਵੀ ਸਬਕ ਨਾ ਸਿੱਖਿਆ ਤਾਂ 12 – 13 ਸਤੰਬਰ ਨੂੰ 07 ਕੈਬਨਟ ਮੰਤਰੀਆਂ ਦੇ ਘਰਾਂ ਦਾ ਘਰਾਓ ਕੀਤਾ ਜਾਵੇਗਾ ਅਤੇ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ 19 – 20 ਸਤੰਬਰ ਨੂੰ ਘਰਾਓ ਕੀਤੇ ਜਾਣਗੇ। ਇਸ ਉਪਰੰਤ 10 ਅਕਤੂਬਰ ਨੂੰ ਸੰਗਰੂਰ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ ਅਤੇ 21- 22 ਅਕਤੂਬਰ ਨੂੰ ਪੰਜਾਬ ਦੇ ਸਮੁੱਚੇ ਮੁਲਾਜ਼ਮ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣ ਲਈ ਮਜਬੂਰ ਹੋਣਗੇ, ਜਿਸ ਦਾ ਨੋਟਿਸ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨੂੰ ਭੇਜਿਆ ਜਾ ਚੁੱਕਾ ਹੈ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top