2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ... Loading ...

ਡੀ ਸੀ ਵੱਲੋਂ ਪਾਬੰਦੀ ਦੇ ਹੁਕਮ

ਮੋਹਾਲੀ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਸਖ਼ਤ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਸਥਾਪਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ

Leave a Comment

Your email address will not be published. Required fields are marked *

Recent News

Scroll to Top