ਅੰਤਰਰਾਸ਼ਟਰੀ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਨੇ ਭਾਰਤੀ ਕਾਮਿਆਂ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਇਸ ਸਬੰਧੀ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵੱਡੇ ਪੱਧਰ ‘ਤੇ ਵਰਕ ਵੀਜ਼ਾ ਜਾਰੀ ਕਰਨਗੇ। ਚੰਗੀ ਗੱਲ ਹੈ ਕਿ ਬਿਨਾਂ ਇੰਟਰਵਿਊ ਦੇ ਵੀਜ਼ਾ ਜਾਰੀ ਕੀਤੇ ਜਾਣਗੇ। ਰਫਿਊਜ਼ਲ ਵਾਲੇ ਵੀ ਅਪਲਾਈ ਕਰ ਸਕਦੇ ਹਨ।
ਨਿਊਜ਼ੀਲੈਂਡ ਨੇ ਵੱਡੀ ਗਿਣਤੀ ਵਿਚ ਵਰਕ ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ। 50 ਤੋਂ ਵੱਧ ਖੇਤਰਾਂ ਵਿਚ ਨੌਕਰੀਆਂ ਦੇ ਮੌਕੇ ਮਿਲਣਗੇ। ਚੰਗੀ ਗੱਲ ਹੈ ਕਿ ਨਾਲ ਗਏ ਜੀਵਨ ਸਾਥੀ ਨੂੰ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਨਿਰਭਰ ਲੋਕਾਂ ਨੂੰ ਵੀ ਲਿਜਾਣ ਦੀ ਇਜਾਜ਼ਤ ਹੈ। ਬੱਚਿਆਂ ਲਈ ਵੀ ਮੁਫ਼ਤ ਸਿੱਖਿਆ ਦਾ ਪ੍ਰਬੰਧ ਹੋਵੇਗਾ। ਸ਼ਾਨਦਾਰ ਸਿਹਤ ਦੇਖਭਾਲ ਬੀਮਾ ਦਿੱਤਾ ਜਾਵੇਗਾ। IELTS/PTE ਨਾ ਕਰਨ ਵਾਲੇ ਵੀ ਅਪਲਾਈ ਕਰ ਸਕਦੇ ਹਨ।
