ਪਠਾਨਕੋਟ (1 ਅਪ੍ਰੈਲ ) ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਦੇ ਮੁੱਖ ਅਧਿਆਪਕ ਤਜਿੰਦਰਪਾਲ ਸਿੰਘ ਨੂੰ ਵਿੱਦਿਅਕ ਪੱਖੋਂ ਸਲਾਨਾਂ ਸਲਾਘਾਯੋਗ ਸੇਵਾਵਾਂ ਦੇਣ ਬਦਲੇ ਡਾਇਟ ਪਠਾਨਕੋਟ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲਾ ਸਿੱਖਿਆ ਅਫ਼ਸਰ (ਐ:ਸਿੱ:) ਪਠਾਨਕੋਟ ਅਤੇ ਡਿਪਟੀ ਜ਼ਿਲਾ ਸਿੱਖਿਆ ਅਫ਼ਸਰ (ਐ:ਸਿੱ:) ਪਠਾਨਕੋਟ ਵੱਲੋਂ ਸਨਮਾਨ ਸਮਾਰੋਹ ਪ੍ਰੋਗਰਾਮ ਦੌਰਾਨ ਇਮਰਜਿੰਗ,ਅਕੈਡਮਿਕ ਅਵਾਰਡ ਅਤੇ ਵਧੀਆ ਕਾਰਗੁਜ਼ਾਰੀ ਸਕੂਲ ਅਵਾਰਡ ਨਾਲ ਸ੍ਰੀ ਤਜਿੰਦਰ ਪਾਲ ਸਿੰਘ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਬਲਾਕ ਪਠਾਨਕੋਟ-1 ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਸਕੂਲ ਮੁਖੀ ਸ੍ਰੀ ਤਜਿੰਦਰ ਪਾਲ ਸਿੰਘ ਨੇ ਕਿਹਾ ਕਿ ਇਹ ਅਵਾਰਡ ਸਾਰੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ ਸਕੂਲ ਵਿੱਚ ਗੁਣਾਤਮਿਕ,ਅਧੁਨਿਕ ਤਕਨੀਕ, ਡਿਜੀਟਲ ਸਿੱਖਿਆ ਰਾਹੀਂ ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਬਣਾਇਆ ਜਾ ਰਿਹਾ ਹੈ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਵੱਧ ਤੋਂ ਵੱਧ ਦਾਖ਼ਲ ਕਰਾ ਕੇ ਸਕੂਲਾਂ ਤੇ ਭਰੋਸਾ ਬਣਾਈ ਰੱਖਣਾ ਚਾਹੀਦਾ ਹੈ ਸੈਦੋਵਾਲ ਸਕੂਲ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਹੋਣ ਕਰਕੇ ਇਲਾਕੇ ਦੇ ਲੋਕਾਂ ਨੂੰ ਸਕੂਲ ਵਿੱਚ ਬੱਚੇ ਦਾਖਲ ਕਰਾਉਣ ਦੀ ਅਪੀਲ ਕੀਤੀ ਗਈ ਸੈਦੋਵਾਲ ਸਕੂਲ ਦੇ ਬੱਚੇ ਵੀ ਸਲਾਨਾ ਵਧੀਆ ਕਾਰਗੁਜ਼ਾਰੀ ਨਾਲ ਜ਼ਿਲੇ ਵਿੱਚ ਸਲਾਨਾ ਸਨਮਾਨਿਤ ਹੁੰਦੇ ਹਨ।
ਇਸ ਮੌਕੇ ਤੇ ਡਾਇਟ ਪ੍ਰਿੰਸੀਪਲ ਸ੍ਰੀ ਹਰਿੰਦਰ ਸੈਣੀ ਡੀਈਓ ਐਲੀਮੈਂਟਰੀ ਸ੍ਰੀਮਤੀ ਕਮਲਜੀਤ ਕੌਰ ਅਤੇ ਡਿਪਟੀ ਡੀਈਓ ਸ੍ਰੀ ਡੀ.ਜੀ. ਸਿੰਘ ਅਤੇ ਡੀ.ਆਰ. ਸੀ ਸ੍ਰੀ ਵਨੀਤ ਮਹਾਜਨ ਜੀ ਮੌਜੂਦ ਸਨ।
ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ
1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ
ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ
ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ
ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ !
ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending
Loading ...
ਸ਼ਾਨਦਾਰ ਸੇਵਾਵਾਂ ਅਧਿਆਪਕ ਤਜਿੰਦਰਪਾਲ ਸਿੰਘ ਸਨਮਾਨਿਤ
Recent News