ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ

ਸੁਪਰੀਮ ਕੋਰਟ ਨੇ ਭਾਰਤੀ ਦੰਡ ਸੰਹਿਤਾ (BNS) ਦੀ ਧਾਰਾ 152 ਦੇ ਤਹਿਤ ਦੇਸ਼ਧ੍ਰੋਹ ਦੀ ਵਿਵਸਥਾ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਬੀਐਨਐਸ ਦੀ ਧਾਰਾ 152 ਇੱਕ ਨਵੇਂ ਨਾਮ ਨਾਲ ਬਸਤੀਵਾਦੀ ਯੁੱਗ ਦੇ ਪ੍ਰਬੰਧ ਨੂੰ ਵਾਪਸ ਲਿਆਉਂਦੀ ਹੈ। ਇਸਦੀ ਭਾਸ਼ਾ ਅਤੇ ਸ਼ਬਦਾਵਲੀ ਅਸਪਸ਼ਟ ਹੈ|ਇਸ ਵਿੱਚ ਮਨਮਾਨੇ ਵਿਵੇਕ ਦੀ ਗੁੰਜਾਇਸ਼ ਹੋ ਸਕਦੀ ਹੈ। ਸੁਪਰੀਮ ਕੋਰਟ ਨੇ ਭਾਰਤੀ ਦੰਡ ਸੰਹਿਤਾ (BNS) ਦੀ ਧਾਰਾ 152 ਦੇ ਤਹਿਤ ਦੇਸ਼ਧ੍ਰੋਹ ਨਾਲ ਸਬੰਧਤ ਉਪਬੰਧ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਜਵਾਬ ਮੰਗਣ ਲਈ ਇੱਕ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਨੂੰ ਪਹਿਲਾਂ ਤੋਂ ਲੰਬਿਤ ਪਟੀਸ਼ਨਾਂ ਨਾਲ ਜੋੜਿਆ ਹੈ। CJI ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਇਹ ਨੋਟਿਸ ਜਾਰੀ ਕੀਤਾ ਹੈ। ਇਹ ਮਾਮਲਾ ਉਸ ਪਟੀਸ਼ਨ ਨਾਲ ਵੀ ਸਬੰਧਤ ਹੈ ਜਿਸ ਵਿੱਚ ਭਾਰਤੀ ਫੌਜ ਦੇ ਸੇਵਾਮੁਕਤ ਮੇਜਰ ਜਨਰਲ ਐਸ.ਜੀ. ਵੋਮਬਟਕਰ ਨੇ ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 124A ਦੇ ਤਹਿਤ ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ 2021 ਵਿੱਚ IPC ਦੀ ਧਾਰਾ 124A ਦੇ ਉਪਬੰਧ ‘ਤੇ ਰੋਕ ਲਗਾ ਦਿੱਤੀ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ BNS ਦੀ ਧਾਰਾ 152 ਬਸਤੀਵਾਦੀ ਯੁੱਗ ਦੇ ਉਪਬੰਧ ਨੂੰ ਇੱਕ ਨਵੇਂ ਨਾਮ ਨਾਲ ਵਾਪਸ ਲਿਆਉਂਦੀ ਹੈ। ਇਸਦੀ ਭਾਸ਼ਾ ਅਤੇ ਸ਼ਬਦਾਵਲੀ ਅਸਪਸ਼ਟ ਹੈ, ਇਸ ਵਿੱਚ ਮਨਮਾਨੇ ਵਿਵੇਕ ਦੀ ਗੁੰਜਾਇਸ਼ ਹੋ ਸਕਦੀ ਹੈ। ਇਸ ਵਿੱਚ, ਪੁਰਾਣੇ ਕਾਨੂੰਨ ਨੂੰ ਇੱਕ ਨਵੇਂ ਨਾਮ ਨਾਲ ਲਾਗੂ ਕੀਤਾ ਗਿਆ ਹੈ। ਭਾਵੇਂ ਸ਼ਬਦ ਬਦਲ ਦਿੱਤੇ ਗਏ ਹਨ, ਪਰ ਮੁੱਖ ਵਿਸ਼ਾ ਉਹੀ ਰਹਿੰਦਾ ਹੈ, ਜਿਸ ਵਿੱਚ ‘ਵਿਨਾਸ਼ਕਾਰੀ ਗਤੀਵਿਧੀ’, ‘ਵੱਖਵਾਦੀ ਭਾਵਨਾਵਾਂ ਨੂੰ ਉਤਸ਼ਾਹਿਤ ਕਰਨਾ’ ਅਤੇ ‘ਭਾਰਤ ਦੀ ਏਕਤਾ ਜਾਂ ਅਖੰਡਤਾ ਲਈ ਖ਼ਤਰਾ’ ਵਰਗੀਆਂ ਅਸਪਸ਼ਟ ਅਤੇ ਵਿਆਪਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top