ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਸਿੱਖਿਆ ਵਿਭਾਗ ਸੰਘਰਸ਼ ਕਮੇਟੀ, ਪੰਜਾਬ ਪੱਧਰੀ ਰੋਸ ਮਾਰਚ,ਮੰਤਰੀ ਦਾ ਘਿਰਾਓ

ਸਿੱਖਿਆ ਵਿਭਾਗ ਸਂਘਰਸ਼ ਕਮੇਟੀ ਬੈਨਰ ਹੇਠ ਜਲੰਧਰ ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਪੰਜਾਬ ਭਰ ਚੋ ਆਏ ਹਜ਼ਾਰਾਂ ਅਧਿਆਪਕਾਂ/ਮੁਲਾਜਮਾਂ ਕੱਢਿਆ ਰੋਸ ਮਾਰਚ

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦੇਸ਼ ਭਗਤ ਹਾਲ ਯਾਦਗਿਰੀ ਹਾਲ ਕੰਨਵੈਨਸ਼ਨ ਕਰਨ ਉਪਰੰਤ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਕੀਤਾ ਜ਼ਬਰਦਸਤ ਪ੍ਰਦਰਸ਼ਨ ।

ਐਸ.ਡੀ.ਐਮ.ਜਲੰਧਰ ਵੱਲੋ ਅਧਿਆਪਕਾਂ/ ਮੁਲਾਜ਼ਮਾਂ ਦੇ ਰੋਸ ਨੂੰ ਵੇਖਦਿਆਂ ਸਿੱਖਿਆ ਮੰਤਰੀ ਨਾਲ 30 ਮਾਰਚ ਮੀਟਿੰਗ ਦਾ ਦਿੱਤਾ ਲਿਖਤੀ ਪੱਤਰ ।

ਜਬਰੀ ਥੋਪੇ ਟੈਟ ਖਤਮ ਕਰਾਉਣ , ਵਿੱਤੀ ਮੰਗਾਂ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੇ ਹੱਲ ਲਈ ਗੂੰਜੇ ਸਰਕਾਰ ਵਿਰੁੱਧ ਜੋਰਦਾਰ ਨਾਹਰੇ ।

ਜਲੰਧਰ,21ਮਾਰਚ ( ਕੁਲਦੀਪ ਸਿੰਘ ਸੰਧੂ ) ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹਜ਼ਾਰਾਂ ਦੀ ਗਿਣਤੀ ਇਕੱਤਰ ਅਧਿਆਪਕਾਂ/ਮੁਲਾਜਮਾਂ ਨੇ ਇਕੱਠੇ ਹੋ ਕੇ ਆਪਣੀਆਂ ਮੰਗਾਂ ਦੀ ਪੂਰਤੀ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਰੋਸ ਵਜੋਂ ਲਈ ਇੱਕ ਕੰਨਵੈਨਸ਼ਨ ਕਰਨ ਉਪਰੰਤ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਵੱਲ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ,ਜਿਸ ਦੌਰਾਨ ਹਜ਼ਾਰਾਂ ਅਧਿਆਪਕਾਂ ਨੇ ਸਰਕਾਰ ਵਿਰੁੱਧ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ।
ਸੂਬਾਈ ਆਗੂ ਹਰਜਿੰਦਰ ਪਾਲ ਸਿੰਘ ਪੰਨੂ ਸੂਬਾ ਪ੍ਰਧਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਬਲਜਿੰਦਰ ਸਿੰਘ ਧਾਲੀਵਾਲ ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ ਪੰਜਾਬ, ਗੁਰਪ੍ਰੀਤ ਸਿੰਘ ਖੱਟੜਾ ਸੂਬਾ ਪ੍ਰਧਾਨ ਸਿੱਖਿਆ ਵਿਭਾਗ ਮਨਿਸਟਰੀਆਲ ਸਟਾਫ਼ ਐਸੋਸੀਏਸ਼ਨ ਪੰਜਾਬ, ਧਰਮਜੀਤ ਸਿੰਘ ਢਿੱਲੋਂ ਸੂਬਾ ਪ੍ਰਧਾਨ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੀ ਸਾਂਝੀ ਅਗਵਾਈ ‘ਚ ਅਧਿਆਪਕਾਂ/ਮੁਲਾਜਮਾਂ ਦੀਆ ਮੰਗਾਂ ਨੂੰ ਲੈ ਕੇ ਸਰਕਾਰ ਦਾ ਜੋਰਦਾਰ ਵਿਰੋਧ ਕਰਦਿਆਂ ਹੱਥਾਂ ‘ਚ ਤੱਖਤੀਆਂ ਤੇ ਕਾਲੇ ਝੰਡਿਆਂ ਨਾਲ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜ਼ਬਰੀ ਥੋਪੇ ਗਏ ਟੈੱਟ ਟੈਸਟ ਦੀ ਸ਼ਰਤ ਨੂੰ ਤੁਰੰਤ ਖਤਮ ਕਰਨ, ਪੁਰਾਣੀ ਪੈਨਸ਼ਨ ਬਹਾਲੀ ਨੋਟੀਫੀਕੇਸ਼ਨ ਲਾਗੂ ਕਰਨ, 16 ਫ਼ੀਸਦ ਡੀ.ਏ. ਕਿਸ਼ਤਾਂ ਜਾਰੀ ਕਰਨ, ਬੰਦ ਕੀਤੇ ਪੇਂਡੂ, ਬਾਰਡਰ ਅਤੇ ਹੋਰ ਭੱਤੇ ਲਾਗੂ ਕਰਨ ,ਛੇਵੇਂ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ 200 ਰੁਪਏ ਜੰਜੂਆ ਟੈਕਸ ਖਤਮ ਕਰਨ, ਸਤਵਾਂ ਪੇ ਕਮਿਸ਼ਨ ਤੁਰੰਤ ਦੇਣ ,ਏ.ਸੀ.ਪੀ. ਲਾਗੂ ਕਰਕੇ ਅਗਲੇ ਗ੍ਰੇਡ ਦੇਣ, ਪੰਜਾਬ ਸਕੇਲ ਲਾਗੂ ਕਰਨ , ਕੱਚੇ ਮੁਲਾਜ਼ਮ ਪੂਰੇ ਲਾਭਾਂ ਸਮੇਤ ਪੱਕੇ ਕਰਨ, ਬੀ.ਪੀ.ਈ.ਓ. ਦਫਤਰਾਂ ‘ਚ ਕੰਮ ਕਰਦੇ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਕਟੌਤੀ ਕੀਤਿਆਂ ਰੈਗੂਲਰ ਕਰਨ, 245 ਕਮਰਸ ਲੈਕਚਰਾਰ ਦੀ ਰੀਵਰਸ਼ਨ ਬੰਦ ਕਰਨ ,ਕਲਰਕ ਟਾਈਪ ਟੈਸਟ ਛੋਟ ਦੇਣ ,ਗੈਰਵਿੱਦਿਅਕ /ਆਨਲਾਈਨ ਕੰਮ ਬੀ ਐਲ ਓਜ ਡਿਊਟੀਆਂ ਬੰਦ ਕਰਨ ਵਿਭਾਗੀ ਟੈਸਟ ਖਤਮ ਕਰਕੇ ਹਰੇਕ ਤਰ੍ਹਾਂ ਦੀਆਂ ਪ੍ਰਮੋਸ਼ਨਾਂ ਆਦਿ ਮੰਗਾਂ ਦੇ ਹੱਲ ਲਈ ਸਰਕਾਰ ਦਾ ਭਾਰੀ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਡੰਡੇ ਦੇ ਜ਼ੋਰ ਨਾਲ ਸੰਘਰਸ਼ਾ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਵੀ ਭਾਰੀ ਪੁਲਿਸ ਫੋਰਸ ਲਗਾਈ ਜਾਣ ਤੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਆਗੂਆਂ ਨੂੰ ਡਰਾਉਣ ਧਮਕਾਉਣ ਅਤੇ ਪੱਗਾਂ ਲਾਹੁਣ ਦੇ ਰਵੱਈਏ ਨੂੰ ਤੁਰੰਤ ਬੰਦ ਕਰੇ ਨਹੀ ਤਾਂ ਇਸਦੇ ਗੰਭੀਰ ਸਿੱਟੇ ਨਿਕਲਣਗੇ। ਆਗੂਆਂ ਨੇ ਇਹ ਵੀ ਕਿਹਾ ਕਿ ਅੱਜ ਰੋਸ ਪ੍ਰਦਰਸ਼ਨ ਅਤੇ ਕੰਨਵੈਨਸ਼ਨ ਜਿਥੇ ਸਰਕਾਰ ਦੇ ਵਿਰੋਧ ਦੇ ਅਧਾਰਿਤ ਹੈ ਉਥੇ ਜਾਬਰ ਪੰਜਾਬ ਸਰਕਾਰ ਨੂੰ ਝੁਕਾਉਣ ਲਈ ਸਮੁੱਚੀਆਂ ਅਧਿਆਪਕ ਤੇ ਮੁਲਾਜ਼ਮ ਜਥੇਬੰਦੀਆਂ ਨੂੰ ਵੀ ਇੱਕ ਸਾਂਝੇ ਪਲੇਟਫਾਰਮ ਤੇ ਇੱਕ ਝੰਡੇ ਹੇਠ ਸਾਂਝੇ ਸੰਘਰਸ਼ ਲਈ ਇੱਕ ਅਪੀਲ ਵੀ ਹੈ।
ਜਿਕਰਯੋਗ ਹੈ ਕਿ ਮੰਤਰੀ ਦੇ ਘਰ ਵੱਲ ਰੋਸ ਮਾਰਚ ਕੱਢ ਰਹੇ ਹਜ਼ਾਰਾਂ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਇਸ ਕੈਬਨਿਟ ਮੰਤਰੀ ਦੀ ਜਿਮਨੀ ਚੋਣ ਦੋਰਾਨ ਮੁੱਖ ਮੰਤਰੀ , ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨੇ ਅਧਿਆਪਕ/ ਮੁਲਾਜਮ ਮੰਗਾਂ ਲੲੌ ਵੱਡੇ ਵਾਅਦੇ ਕੀਤੇ ਸਨ। ਅਧਿਆਪਕ / ਮੁਲਾਜਮਾਂ ਦੇ ਰੋਸ ਨੂੰ ਵੇਖਦਿਆਂ ਹੋਇਆਂ ਮੌਕੇ ਤੇ ਪਹੁੰਚੇ ਐਸ.ਡੀ.ਐਮ. ਅਤੇ ਤਹਿਸੀਲਦਾਰ ਵੱਲੋਂ ਮੌਕੇ ਤੇ ਹੀ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਉਕਤ ਅਧਿਆਪਕ ਆਗੂਆਂ ਦੀ ਸਿੱਖਿਆ ਮੰਤਰੀ ਨਾਲ 30 ਮਾਰਚ ਨੂੰ ਸਕੱਤਰੇਤ ਵਿਖੇ ਮੀਟਿੰਗ ਤਹਿ ਕਰਵਾਕੇ ਲਿਖਤੀ ਪੱਤਰ ਦਿੱਤਾ ਗਿਆ।
ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਸਤਵੀਰ ਸਿੰਘ ਰੌਣੀ, ਗੁਰਮੀਤ ਸਿੰਘ ਭੁੱਲਰ , ਦਵਿੰਦਰ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਿਆੜ , ਗੁਰਿੰਦਰ ਸਿੰਘ ਘੁੱਕੇਵਾਲੀ , ਤਰਸੇਮ ਲਾਲ ਜਲੰਧਰ, ਨਰਿੰਦਰ ਸ਼ਰਮਾ, ਦਲਜੀਤ ਸਿੰਘ ਸਭਰਵਾਲ ,ਸੁਖਜੀਤ ਸਿੰਘ ਸੀ ਪੀ ਐਫ ਈ ਯੂ, ਗੁਰਮੁੱਖ ਸਿੰਘ ਬਾਬਾ ਅਧਿਆਪਕ ਦਲ, ਹਰਕ੍ਰਿਸ਼ਨ ਸਿੰਘ ਮੋਹਾਲੀ , ਨਰੇਸ਼ ਪਨਿਆੜ ਮਨੋਜ ਘਈ ,ਹਰਮਿੰਦਰ ਸਿੰਘ ਉੱਪਲ, ਲਖਵਿੰਦਰ ਸਿੰਘ ਸੇਖੋ ਦਿਲਬਾਗ ਸਿੰਘ ਬੌਡੇ, ਰਿਸ਼ੀ ਕੁਮਾਰ ਜਲੰਧਰ ,ਅਨੁਰਿਧ ਮੌਦਗਿਲ, ਧਰਮਿੰਦਰ ਸਿੰਘ ਫਰੀਦਕੋਟ, ਮਨਦੀਪ ਸਿੰਘ ਸੇਖੋਂ, ਜਗਨੰਦਨ ਸਿੰਘ ਫਾਜਿਲਕਾ, ਅਵਤਾਰ ਸਿੰਘ ਮਾਨ, ਪਰਮਪਾਲ ਸਿੰਘ ਮੋਗਾ ,ਸੁਖਵਿੰਦਰ ਸਿੰਘ ਧਾਮੀ, ਸੰਜੀਵ ਕਾਲਰਾ, ਅਸ਼ਵਨੀ ਫੱਜੂਪੁਰ , ਹਰਭਜਨ ਸਿਂਘ ਢਿੱਲੋ , ਸੁਰਿੰਦਰ ਕੁਮਾਰ ਮੋਗਾ , ਵਨੀਤ ਅਰੋੜਾ , ਸ਼ਮਸ਼ੇਰ ਸਿਂਘ ਮੋਗਾ ਹਰਜੀਤ ਸਿੰਘ ਸਿੱਧੂ , ਹਰਪ੍ਰੀਤ ਸਿੰਘ ਸਾਹਨੇਵਾਲ , ਪ੍ਰੀਤ ਭਗਵਾਨ ਸਿੰਘ , ਸੁਖਦੇਵ ਸਿੰਘ ਬੈਨੀਪਾਲ , ਅੰਮ੍ਰਿਤਪਾਲ ਸਿੰਘ ਸੇਖੋਂ,ਅਸ਼ੋਕ ਸਰਾਰੀ, ਬਲਜਿੰਦਰ ਸਿਂਘ ਸ਼ਾਾਂਤਪੁਰੀ ਗੁਰਵਿੰਦਰ ਸਿੰਘ ਬੱਬੂ, ਰਣਜੀਤ ਸਿੰਘ ਮੱਲਾ , ਚਰਨਜੀਤ ਸਿਂਘ ਪਰਮਬੀਰ ਸਿੰਘ ਰੋਖੇ, ਗੁਰਪ੍ਰੀਤ ਸਿੰਘ ਥਿੰਦ, ਇੰਦਰਪਾਲ ਸਿੰਘ ਗੁਰਦਾਸਪੁਰ ਬਲਵਂਤ ਸਿੰਘ ਕੋਟਲੀ ਨਵਦੀਪ ਸਿੰਘ ਅੰਮ੍ਰਿਤਸਰ ,ਸੁਰਜੀਤ ਸਿੰਘ ਸਮਰਾਟ ਸੁਖਦੇਵ ਸਿਂਘ ਗੁਰਲਾਲ ਮਲਕੀਤ ਸਿੰਘ ਅਮਰਬੀਰ ਸਿਂਘ ਗੁਰਦਾਸਪੁਰ ਸੁਖਦੇਵ ਰਾਜ ਪੱਟੀ ਸੁਰਿੰਦਰ ਪਾਲ ਗਗਨਦੀਪ ਸਿਂਘ ਮੋਗਾ ਜਸਵਿੰਦਰ ਪਾਲ ਸਿੰਘ ਜੱਸ , ਰਾਜਿੰਦਰ ਸਿੰਘ ਰਾਜਾਸਾਂਸੀ ਯਾਦਮਨਿੰਦਰ ਸਿਂਘ ਧਾਰੀਵਾਲ ਨਵਜੋਤ ਸਿੰਘ ਭਗਵਂਤਪ੍ਰਿਤਪਾਲਸਿੰਘ ਨਵੀਨ ਸ਼ਰਮਾ ਪ੍ਰਿਤਪਾਲ ਸਿੰਘ ਰਾਣਾ , ਚਰਨਜੀਤ ਸਿੰਘ ਵਿਨੇ ਨਵਾਂਸ਼ਹਿਰ ਗੁਰਿੰਦਰਜੀਤ ਸਿਂਘ ਸੁਖਜਿੰਦਰ ਸਿੰਘ ਅਮਨਦੀਪ ਲੋਹਗੜ ਸੋਨੂੰ ਭਗਤ ਬਿਕਰਮ ਸਿੰਘ ਨਰਦੇਵ ਸਿਂਘ ਰਜਿੰਦਰ ਕੁਮਾਰ ਦਲਜੀਤ ਸਿੰਘ ਅਰਵਿੰਦਰ ਕੁਮਾਰ ਗੁਰਪ੍ਰੀਤ ਸਿੰਘ ਜਤਿਂਦਰ ਸਿੰਘ ਹਰਪ੍ਰੀਤ ਸਿੰਘ ਤੇ ਹੋਰ ਕਈ ਆਗੂਆਂ ਵੀ ਮੌਜੂਦ ਸਨ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top