ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

ਪਠਾਨਕੋਟ, (ਕੁਲਦੀਪ ਸਿੰਘ ਸੰਧੂ) 8 ਮਈ ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ. ਪੱਲਵੀ ਆਈ.ਏ.ਐੱਸ. ਨੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪ੍ਰੇਗਾਬਾਲੀਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਖੁੱਲ੍ਹੀ ਵਿੱਕਰੀ ਉੱਤੇ ਪਾਬੰਦੀ ਲਗਾਈ ਜਾਂਦੀ ਹੈ। ਇਸ ਦਵਾਈ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣਾ ਜ਼ਰੂਰੀ ਹੈ।
ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੈਪਸੂਲ/ਟੈਬਲੇਟ ਦੇ ਰੂਪ ਵਿੱਚ 150 ਮਿਲੀਗਰਾਮ ਅਤੇ 300 ਮਿਲੀਗਰਾਮ ਵਾਲੇ ਪ੍ਰੇਗਾਬਾਲਿਨ ਦੇ ਫ਼ਾਰਮੂਲੇ ਦੀ ਜਨਤਕ ਤੌਰ ’ਤੇ ਦੁਰਵਰਤੋਂ ਦੇ ਮਾਮਲੇ ਸਾਹਮਣੇ ਆਏ ਹਨ। ਕਈ ਲੋਕ ਇਸ ਫ਼ਾਰਮੂਲੇ ਦੀ ਦਵਾਈ ਦੇ ਆਦੀ ਹੋ ਰਹੇ ਹਨ ਪਰ ਡਰੱਗ ਪ੍ਰੇਗਾਬਾਲਿਨ 150mg/300mg ਡਾਕਟਰਾਂ ਦੁਆਰਾ ਅਕਸਰ ਤਜਵੀਜ਼ ਨਹੀਂ ਕੀਤੀ ਜਾਂਦੀ। ਇੱਥੋਂ ਤੱਕ ਕਿ ਨਿਊਰੋਲੋਜਿਸਟ/ਆਰਥੋਪੀਡੀਸ਼ੀਅਨ ਵੀ ਸਿਰਫ਼ 75 ਮਿਲੀਗਰਾਮ ਡਰੱਗ ਪ੍ਰੀਗਾਬਾਲਿਨ ਦਾ ਨੁਸਖ਼ਾ ਦੇ ਰਹੇ ਹਨ।
ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ. ਪੱਲਵੀ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐੱਸ.ਐੱਸ. ਅਧੀਨ ਆਦੇਸ਼ ਦਿੱਤੇ ਹਨ ਕਿ ਇਸ ਫ਼ਾਰਮੂਲੇ ਦੇ 75 ਮਿਲੀਗਰਾਮ ਤੋਂ ਵੱਧ ਕੈਪਸੂਲ/ਟੈਬਲੇਟ ਦੇ ਭੰਡਾਰਨ ਅਤੇ ਵਿੱਕਰੀ ’ਤੇ ਪੂਰਨ ਪਾਬੰਦੀ ਹੋਵੇਗੀ। ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੇਗਾਬਾਲੀਨ 75 ਮਿਲੀਗਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਇਸ ਤੋਂ ਇਲਾਵਾ 75 ਮਿਲੀਗਰਾਮ ਤੱਕ ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣਗੇ। ਸਾਰੇ ਵਿਕਰੇਤਾ ਸਲਿਪ ਦੀ ਸਹੀ ਪੜਚੋਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਵੇਚੀਆਂ ਜਾ ਰਹੀਆਂ ਗੋਲੀਆਂ/ਕੈਪਸੂਲ ਦੀ ਗਿਣਤੀ ਨੁਸਖ਼ੇ ਦੀ ਲੋੜ ਤੋਂ ਵੱਧ ਨਾ ਹੋਵੇ। ਇਹ ਹੁਕਮ 8 ਮਈ 2026 ਤੋਂ 07 ਜੁਲਾਈ 2026 ਤੱਕ ਲਾਗੂ ਰਹੇਗਾ

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top