ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਪੰਜਾਬ ਸਰਕਾਰ ਦਾ ਕੁਝ‘ਪੈਨਸ਼ਨ ਸਕੀਮ’ ਬਾਰੇ ਵੱਡਾ ਫ਼ੈਸਲਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਸਾਰੇ ਐੱਨਪੀਐੱਸ ਕਰਮਚਾਰੀ ਹੁਣ ਬਿਨਾਂ ਵਿਕਲਪ ਚੁਣੇ ਵਾਧੂ ਰਾਹਤ ਦੇ ਯੋਗ ਫੈਸਲੇ ਦਾ ਉਦੇਸ਼ ਕਰਮਚਾਰੀ ਦੀ ਮੌਤ ਜਾਂ ਦਿਵਿਆਂਗਤਾ ਦੀ ਸਥਿਤੀ ਵਿੱਚ ਪਰਿਵਾਰ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਘੱਟ ਕਰਨਾ

ਜਲੰਧਰ ਅਕਤੂਬਰ ( ਸੰਧੂ) ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਜਿਨ੍ਹਾਂ ਦੀ ਸੇਵਾ ਦੌਰਾਨ ਮੌਤ ਹੋ ਜਾਵੇ, ਕਿਉਂਕਿ ਜ਼ਿਆਦਾਤਰ ਨੇ ਰਸਮੀ ਤੌਰ ‘ਤੇ ਇਸ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੁੰਦੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ 8 ਅਕਤੂਬਰ 2021 ਦੇ ਵਿੱਤ ਵਿਭਾਗ ਦੇ ਨਿਰਦੇਸ਼ਾਂ ਰਾਹੀਂ ਐੱਨਪੀਐੱਸ ਕਰਮਚਾਰੀਆਂ ਨੂੰ, ਜੋ ਸੇਵਾ ਦੌਰਾਨ ਦਿਵਿਆਂਗ ਹੋ ਜਾਣ ਜਾਂ ਜਿਨ੍ਹਾਂ ਦੀ ਮੌਤ ਹੋ ਜਾਵੇ, ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਦੇ ਰੂਪ ਵਿੱਚ ਵਾਧੂ ਰਾਹਤ ਦਿੱਤੀ ਸੀ।

ਹਾਲਾਂਕਿ, ਇਨ੍ਹਾਂ ਨਿਰਦੇਸ਼ਾਂ ਦੀ ਸ਼ਰਤ 6 ਅਨੁਸਾਰ ਮੌਜੂਦਾ ਅਤੇ ਨਵੇਂ ਭਰਤੀ ਹੋਏ ਦੋਵਾਂ ਤਰ੍ਹਾਂ ਦੇ ਕਰਮਚਾਰੀਆਂ ਨੂੰ ਇੱਕ ਨਿਰਧਾਰਤ ਸਮੇਂ ਅੰਦਰ ਇਹ ਚੁਣਨਾ ਜ਼ਰੂਰੀ ਸੀ ਕਿ ਉਹ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣਾ ਚਾਹੁੰਦੇ ਹਨ ਜਾਂ ਐੱਨਪੀਐੱਸ ਸਕੀਮ ਦੇ ਲਾਭ।

ਉਨ੍ਹਾਂ ਕਿਹਾ ਕਿ ਇਸ ਸ਼ਰਤ ਨੇ ਉਨ੍ਹਾਂ ਪਰਿਵਾਰਾਂ ਲਈ ਬਹੁਤ ਮੁਸ਼ਕਿਲਾਂ ਪੈਦਾ ਕਰ ਦਿੱਤੀਆਂ ਸਨ, ਜੋ ਇਸ ਲੋੜ ਬਾਰੇ ਅਣਜਾਣ ਸਨ ਜਾਂ ਇਸ ਪ੍ਰਕਿਰਿਆ ਨੂੰ ਪੂਰਾ ਨਹੀਂ ਕਰ ਪਾਏ ਸਨ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਨੂੰ ਠੀਕ ਕਰਨ ਲਈ ਵਿੱਤ ਵਿਭਾਗ ਨੇ 27 ਜੂਨ 2025 ਨੂੰ ਅਧਿਕਾਰਤ ਤੌਰ ‘ਤੇ ਨਿਰਦੇਸ਼ਾਂ ਦੀ ਸ਼ਰਤ 6 ਨੂੰ ਹਟਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਫੈਸਲਾ, ਜੋ ਸ਼ੁਰੂ ਵਿੱਚ ਪੰਜਾਬ ਸਰਕਾਰ ਦੇ ਐੱਨਪੀਐੱਸ ਕਰਮਚਾਰੀਆਂ ਲਈ ਲਾਗੂ ਕੀਤਾ ਗਿਆ ਸੀ, ਹੁਣ ਬੋਰਡਾਂ, ਕਾਰਪੋਰੇਸ਼ਨਾਂ, ਜਨਤਕ ਖੇਤਰ ਦੇ ਅਦਾਰਿਆਂ (ਪੀਐੱਸਯੂ) ਅਤੇ ਸੂਬਾ ਖੁਦਮੁਖਤਿਆਰ ਸੰਸਥਾਵਾਂ (ਐੱਸਏਬੀ) ਦੇ ਐੱਨਪੀਐੱਸ ਕਰਮਚਾਰੀਆਂ ਨੂੰ ਵੀ ਸ਼ਾਮਲ ਕਰਨ ਲਈ ਵਧਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਐੱਨਪੀਐੱਸ ਅਧੀਨ ਸਾਰੇ ਕਰਮਚਾਰੀ ਹੁਣ ਰਸਮੀ ਤੌਰ ‘ਤੇ ਵਿਕਲਪ ਦੀ ਵਰਤੋਂ ਕੀਤੇ ਬਿਨਾਂ ਇਸ ਵਾਧੂ ਰਾਹਤ ਦੇ ਯੋਗ ਹੋ ਸਕਣ।

ਜ਼ਿਕਰਯੋਗ ਹੈ ਕਿ 8 ਅਕਤੂਬਰ 2021 ਦੇ ਨਿਰਦੇਸ਼ਾਂ ਨੂੰ 23 ਜਨਵਰੀ 2024 ਦੇ ਡਾਇਰੈਕਟੋਰੇਟ ਆਫ਼ ਪਬਲਿਕ ਐਂਟਰਪ੍ਰਾਈਜ਼ਿਜ਼ ਐਂਡ ਡਿਸਇਨਵੈਸਟਮੈਂਟ (ਡੀਪੀਈਡੀ) ਦੇ ਪੱਤਰ ਰਾਹੀਂ ਪੰਜਾਬ ਸਰਕਾਰ ਦੇ ਅਧੀਨ ਬੋਰਡਾਂ, ਕਾਰਪੋਰੇਸ਼ਨਾਂ, ਪੀਐੱਸਯੂ ਅਤੇ ਐੱਸਏਬੀ ਲਈ ਵੀ ਲਾਗੂ ਕੀਤਾ ਗਿਆ ਸੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਸ਼ਰਤ ਨੂੰ ਹਟਾ ਕੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਰਵਿਘਨ ਲਾਭ ਪ੍ਰਦਾਨ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਨੂੰ ਮੁਸ਼ਕਲ ਸਮਿਆਂ ਵਿੱਚ ਲੋੜੀਂਦੀ ਵਿੱਤੀ ਸਹਾਇਤਾ ਮਿਲੇ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਇੱਕ ਸਹਿਯੋਗੀ ਕੰਮਕਾਜੀ ਮਾਹੌਲ ਨੂੰ ਬਣਾਏ ਰੱਖਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top