ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਸਕੂਲੀ ਸਿੱਖਿਆ ਦੇ ਸੁਧਾਰ ਲਈ ਯਤਨ ਕਰ ਰਹੀ ਹੈ ਪੰਜਾਬ ਸਰਕਾਰ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੈਬਨਿਟ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕੀਤੇ 17.66 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ 

ਉਦਘਾਟਨਸਕੂਲੀ ਸਿੱਖਿਆ ਦੇ ਸੁਧਾਰ ਲਈ ਯਤਨ ਕਰ ਰਹੀ ਹੈ ਪੰਜਾਬ ਸਰਕਾਰ: ਕਟਾਰੂਚੱਕ ਕੈਬਨਿਕ ਮੰਤਰੀ ਕਟਾਰੂਚੱਕ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ ਪਠਾਨਕੋਟ, 21 ਮਈ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਭੋਆ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 17.66 ਲੱਖ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲ ਕਰਕੇ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਬਾਰੇ ਫੀਡਬੈਕ ਹਾਸਲ ਕੀਤੀ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਸਰਕਾਰੀ ਪ੍ਰਾਇਮਰੀ ਸਕੂਲ ਸੈਦੀਪੁਰ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ 4.20 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ (ਕੰਨਿਆ) ਬੇਗੋਵਾਲ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਇੱਕ ਸਮਾਰਟ ਕਲਾਸ-ਰੂਮ ਦਾ ਉਦਘਾਟਨ ਕੀਤਾ। ਇਸ ਉਪਰੰਤ ਉਨ੍ਹਾ ਸ਼ਹੀਦ ਸਿਪਾਹੀ ਸੁਨੀਲ ਕੁਮਾਰ ਮੈਮੋਰੀਅਲ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਬੇਗੋਵਾਲ ਵਿਖੇ 5.95 ਲੱਖ ਰੁਪਏ ਨਾਲ ਸਕੂਲ ਵਿੱਚ ਹੋਰ ਉਸਾਰੀ ਕੰਮਾਂ ਦਾ ਉਦਘਾਟਨ ਕੀਤਾ।
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਵੱਖ ਵੱਖ ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਅੰਦਰ ਬਹੁਤ ਵੱਡੇ ਕਾਰਜ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਵਿਦੇਸ਼ਾਂ ਅੰਦਰ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਅਧਿਆਪਕ ਉੱਥੋਂ ਦੇ ਦੇਸ਼ਾਂ ਦੀ ਸਿੱਖਿਆ ਪ੍ਰਣਾਲੀ ਬਾਰੇ ਗਿਆਨ ਹਾਸਲ ਕਰਕੇ ਇਥੋਂ ਦੇ (ਪੰਜਾਬ ਦੇ) ਸਰਕਾਰੀ ਸਕੂਲਾਂ ਅੰਦਰ ਵੀ ਲਾਗੂ ਕਰਨ ਤਾਂ ਜੋ ਪੰਜਾਬ ਸਿੱਖਿਆ ਪ੍ਰਣਾਲੀ ਅੰਦਰ ਭਾਰੀ ਬਦਲਾਅ ਲਿਆਂਦੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਕੋਲ ਸਿੱਖਿਆ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਦੇ ਲਈ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਪਠਾਨਕੋਟ ਸਿੱਖਿਆ ਦੇ ਖੇਤਰ ਅੰਦਰ ਪੰਜਾਬ ਪੱਧਰ ਤੇ ਮੱਲਾਂ ਮਾਰ ਰਿਹਾ ਹੈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਪੱਧਰ ਤੇ ਪੋਜੀਸ਼ਨਾਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਆਪਣੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਤੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜੇ ਆਉਣ ਤੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਹਾਰਦਿੱਕ ਸ਼ੁਭਕਾਮਨਾਵਾਂ ਵੀ ਦਿੱਤੀਆਂ। ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨਾਲ ਨਿੱਜੀ ਤੌਰ ‘ਤੇ ਗੱਲਬਾਤ ਕੀਤੀ ਅਤੇ ਬੱਚਿਆ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ਼ ਕੁਮਾਰ ਸੈਣੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਡੀ.ਈ.ਓ. ਪ੍ਰਾਇਮਰੀ ਕਮਲਜੀਤ ਕੌਰ, ਡੀ.ਈ.ਓ. ਸੈਕੰਡਰੀ ਰਾਜੇਸ਼ ਮਹਾਜਨ, ਪਿਆਰੀ ਦੇਵੀ, ਪ੍ਰਿੰਸੀਪਲ ਰਾਜ ਕੁਮਾਰ ਗੁਪਤਾ, ਜੋਤੀ, ਬਲਕਾਰ ਅੱਤਰੀ ਮੀਡਿਆ ਕੋਆਰਡੀਨੇਟਰ, ਜੁਵਰਾਜ ਸਿੰਘ, ਅਨੀਸ਼ਾ ਸੈਣੀ, ਪਵਨ ਕੁਮਾਰ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਵੀ ਹਾਜਰ ਸਨ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top