ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਸਿੱਖਿਆ ਮੰਤਰੀ ਵੱਲੋ ਗੈਰਵਿਦਿਅਕ ਕੰਮ ਬੰਦ

ਮੁੱਖ ਸਕੱਤਰ ਨੂੰ ਲਿਖਿਆ ਪੱਤਰ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਲਈ ਵੱਡੀ ਰਾਹਤ ਦੇ ਅਸਾਰ।*

*ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਪਿਛਲੇ ਸਾਲ ਤੋ ਗੈਰਵਿਦਿਅਕ ਕੰਮਾਂ ਨੂੰ ਬੰਦ ਕਰਾਉਣ ਲਈ ਚੁਕਿਆ ਸੀ ਬੀੜਾ*
” ਮੈਂ ਇੱਕ ਅਧਿਆਪਕ ਹਾਂ ,
ਮੈਨੂੰ ਪੜਾਉਣ ਦਿਓ “”
**ਦੇ ਨਾਅਰੇ ਹੇਠ ਹੱਥਾਂ ਚ ਤੱਖਤੀਆ ਫੜਕੇ ਚੱਲੀ ਮੁਹਿੰਮ ਤਹਿਤ ਪੰਜਾਬ ਭਰ ਦੇ ਅਧਿਆਪਕ ਵਰਗ ਦੀ ਅਹਿਮ ਮੰਗ ਨੂੰ ਬੂਰ ਪੈਣਾ ਸ਼ੁਰੂ । ***

ਹਰੇਕ ਤਰਾਂ ਦੇ ਗੈਰਵਿਦਿਅਕ ਕੰਮ ਤੇ ਡਿਊਟੀਆ ਪੂਰਨ ਤੌਰ ਤੇ ਬੰਦ ਹੋਣ ।*

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ , ਜਨਰਲ ਸਕੱਤਰ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਹਰਜਿੰਦਰ ਹਾਂਡਾ ਗੁਰਿੰਦਰ ਸਿੰਘ ਘੁੱਕੇਵਾਲੀ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਮਨੋਜ ਘਈ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਹਰਜਿੰਦਰ ਸਿੰਘ ਚੋਹਾਨ ਦਿਲਬਾਗ ਸਿੰਘ ਬੌਡੇ ਜਗਨਂਦਨ ਸਿੰਘ ਫਾਜਿਲਕਾ ਰਵੀ ਵਾਹੀ ਅਵਤਾਰ ਸਿੰਘ ਮਾਨ ਮਨਜੀਤ ਸਿੰਘ ਕਠਾਣਾ ਹਰਜੀਤ ਸਿੰਘ ਸਿੱਧੂ ਹਰਪ੍ਰੀਤ ਸਿੰਘ ਪਰਮਾਰ ਰਣਜੀਤ ਸਿੰਘ ਮੱਲਾ ਅਸ਼ਵਨੀ ਫੱਜੂਪੁਰ ਸੁਰਿੰਦਰ ਕੁਮਾਰ ਮੋਗਾ ਹੈਰੀ ਬਠਲਾ ਗੁਰਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਲਗਾਤਾਰ ਗੈਰਵਿਦਿਅਕ ,ਆਨਲਾਈਨ ਕੰਮਾਂ ਅਤੇ ਡਿਊਟੀਆ ਨੂੰ ਲੈਕੇ ਸਰਕਾਰ ਤੇ ਵਿੱਭਾਗ ਸਾਹਮਣੇ ਆਪਣੀ ਗੱਲ ਰੱਖਦੇ ਆ ਰਹੇ ਹਾਂ ਕਿ ਸਿਖਿਆ ਵਿਭਾਗ ਅਧਿਆਪਕਾਂ ਨੂੰ ਬਹੁਤਾਤ ਕੰਮਾਂ ਦੀ ਮਸ਼ੀਨ ਨਾ ਸਮਝ ਕੇ ਉਹਨਾਂ ਤੋ ਸਿਰਫ ਤੇ ਸਿਰਫ ਪੜਾਈ ਦਾ ਕੰਮ ਲਿਆ ਜਾਵੇ ।

*ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਪਿਛਲੇ ਸਮੇਂ ਤੋ ਗੈਰਵਿਦਿਅਕ ਕੰਮਾਂ ਨੂੰ ਬੰਦ ਕਰਾਉਣ ਲਈ
“ਮੈਂ ਇੱਕ ਅਧਿਆਪਕ ਹਾਂ ,ਮੈਨੂੰ ਪੜਾਉਣ ਦਿਓ ਦੇ ਨਾਅਰੇ ਹੇਠ ਚੱਲੀ ਮੁਹਿੰਮ ਤਹਿਤ ਪੰਜਾਬ ਭਰ ਦੇ ਪਰਾਇਮਰੀ ਅਧਿਆਪਕ ਵਰਗ ਵੱਲੋ ਹੱਥਾਂ ਚ ਤੱਖਤੀਆ ਫੜ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਇਸ ਨਾਅਰੇ ਹੇਠ ਮੰਗ ਕੀਤੀ ਗਈ ਸੀ ਤੇ ਇਸ ਅਹਿਮ ਮੰਗ ਨੂੰ ਸਰਕਾਰ ਤੇ ਵਿਭਾਗ ਦੇ ਸਾਹਮਣੇ ਸਿੱਖਿਆ ਮੰਤਰੀ ਪੰਜਾਬ ਅਤੇ ਸਾਰੇ ਸਿੱਖਿਆ ਅਧਿਕਾਰੀਆ ਨਾਲ ਹਾਲ ਹੀ ਹੋਈਆਂ ਮੀਟਿੰਗਾਂ ਚ ਈ ਟੀ ਯੂ ਪੰਜਾਬ (ਰਜਿ) ਦੇ ਏਜੰਡੇ ਚ ਪਹਿਲੇ ਨੰਬਰ ਤੇ ਸ਼ਾਮਿਲ ਮੰਗ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ , ਸਿੱਖਿਆ ਮੰਤਰੀ ਪੰਜਾਬ ਵੱਲੋ ਮੁੱਖ ਸਕੱਤਰ ਨੂੰ ਪੱਤਰ ਲਿਖਕੇ ਗੈਰਵਿਦਿਅਕ ਕੰਮ ਬੰਦ ਕਰਾਉਣ ਲਈ ਕਹਿਣਾ ਅਧਿਆਪਕ ਵਰਗ ਅਤੇ ਵਿਦਿਆਰਥੀ ਬੱਚਿਆਂ ਲਈ ਵੱਰੀ ਰਾਹਤ ਦਾ ਅਸਾਰ ਹੈ ।
ਅੱਗੋਂ ਵੀ ਪੁਰਜੋਰ ਮੰਗ ਹੈ ਕਿ ਹਰੇਕ ਤਰਾਂ ਦੇ ਗੈਰਵਿਦਿਅਕ ਕੰਮ ,ਆਨਲਾਈਨ ਕੰਮ , ਬੀ ਐਲ ਓਜ ਡਿਊਟੀਆਂ ਸਮੇਤ ਸਭ ਡਿਊਟੀਆ ਕਟਵਾਈਆ ਜਾਣ । ਜੋ ਹੋਰਨਾ ਮੁਲਾਜਮਾਂ ਤੋਂ ਵੀ ਕੰਮ ਕਰਾਇਆ ਜਾ ਸਕਦਾ ਹੈ ਜਿ ਸਿੱਖਿਆ ਵਰਗੇ ਸੰਵੇਦਨਸ਼ੀਲ ਖੇਤਰ ਲਈ ਲਾਹੇਵੰਦ ਹੋਵੇਗਾ ਤੇ ਸਕੂਲੀ ਬੱਚਿਆ ਦੀ ਸਿੱਖਿਆ ਨਾਲ ਇਨਸਾਫ ਹੋਵੇਗਾ ।
*ਆਗੂਆ ਨੇ ਕਿਹਾ ਕਿ ਪਿਛਲੀ ਸਰਕਾਰਾਂ ਦੇ ਸਾਹਮਣੇ ਐਲੀਮੈਟਰੀ ਟੀਚਰਜ ਯੂਨੀਅਨ ਵੱਲੋ ਪ੍ਰਾਇਮਰੀ ਸਿੱਖਿਆ ਨੂੰ ਬਚਾਉਣ ਲਈ
*ਪ੍ਰਾਇਮਰੀ ਸਿੱਖਿਆ ਦਾ ਇੱਕੋ ਇੱਕ ਸੁਧਾਰ , ਪ੍ਰੀ ਪ੍ਰਾਇਮਰੀ ਜਮਾਤਾਂ ਚਾਲੂ ਕਰੇ ਸਰਕਾਰ ਦੇ ਨਾਅਰੇ ਹੇਠ ਵੱਡੀ ਪ੍ਰਾਪਤੀ ਕਰਕੇ ਲਾਗੂ ਕਰਾਇਆ ਸੀ ।

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਆਗੂਆ ਨੇ ਕਿਹਾ ਕਿ ਗੈਰਵਿਦਿਅਕ ਕੰਮਾਂ ਦੇ ਪੂਰਨ ਖਾਤਮੇ ਤੱਕ ਹੁਣ ਵੀ ਸੰਘਰਸ਼ ਜਾਰੀ ਰਹੇਗਾ ।
ਇਸ ਸਮੇ ਹੋਰਨਾ ਤੋ ਇਲਾਵਾ ਸੂਬਾਈ ਆਗੂਆਂ ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋ ਸਰਬਜੀਤ ਸਿੰਘ ਖਡੂਰ ਸਾਹਿਬ ਨੀਰਜ ਅਗਰਵਾਲ ਜਤਿੰਦਰਪਾਲ ਸਿੰਘ ਰੰਧਾਵਾ ਮਲਕੀਤ ਸਿੰਘ ਕਾਹਨੂੰਵਾਨ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਅਵਤਾਰ ਸਿੰਘ ਭਲਵਾਨ ਪਰਮਜੀਤ ਸਿੰਘ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਗੁਰਦੀਪ ਸਿੰਘ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਵਿੰਦਰ ਸਿੰਘ ਹੈਪੀ ਦਿਲਬਾਗ ਸਿੰਘ ਸੈਣੀ ਰਿਸ਼ੀ ਕੁਮਾਰ ਜਲੰਧਰ ਅਸੋਕ ਕੁਮਾਰ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top