2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ... Loading ...

ਸੁਪਰੀਮ ਕੋਰਟ ਟੈਟ ਪਾਸ ਕਰਨਾ ਲਾਜਮੀ*

ਸੁਪਰੀਮ ਕੋਰਟ ਨੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਦੀ ਸਮਾਂ-ਹੱਦ ਵਧਾਈ

 

ਨਵੀਂ ਦਿੱਲੀ, 29 ਮਈ (ਏਜੰਸੀ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਦੁਹਰਾਇਆ ਕਿ ਸੇਵਾ ਨਿਭਾਅ ਰਹੇ ਅਧਿਆਪਕਾਂ ਲਈ ਅਧਿਆਪਕ ਯੋਗਤਾ ਪ੍ਰੀਖਿਆ (ਟੈਟ) ਪਾਸ ਕਰਨਾ ਲਾਜ਼ਮੀ ਹੈ। ਅਦਾਲਤ ਨੇ ਸੇਵਾ ਬਰਕਰਾਰ ਰੱਖਣ ਲਈ ਇਹ ਪ੍ਰੀਖਿਆ ਪਾਸ ਕਰਨ ਦੀ ਸਮਾਂ-ਹੱਦ 31 ਅਗਸਤ, 2028 ਤੱਕ ਵਧਾ ਦਿੱਤੀ। ਜਸਟਿਸ ਦੀਪਾਂਕਰ ਦੱਤਾ ਤੇ ਮਨਮੋਹਨ ਦੇ ਬੈਂਚ ਨੇ ਅੰਜੁਮਨ ਇਸ਼ਾਤ-ਏ-ਤਾਲੀਮ ਟਰੱਸਟ ਮਾਮਲੇ ‘ਚ ਅਦਾਲਤ ਦੇ ਪਹਿਲਾਂ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਕਈ ਸੂਬਾਈ ਸਰਕਾਰਾਂ, ਅਧਿਆਪਕ ਯੂਨੀਅਨਾਂ ਤੇ ਪ੍ਰਾਈਵੇਟ ਅਧਿਆਪਕਾਂ ਵੱਲੋਂ ਦਾਇਰ 65 ਤੋਂ ਵੱਧ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ।

Leave a Comment

Your email address will not be published. Required fields are marked *

Recent News

Scroll to Top