ਤਾਜ਼ੀਆਂ ਖ਼ਬਰਾਂ
13 ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ 1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਬਦਲੀਆਂ ਦਾ ਬਦਲਾ,ਹੋਵੇਗਾ ਸਾਂਝੀ ਤਾਲਮੇਲ ਕਮੇਟੀ ਪੰਜਾਬ ਸਰਕਾਰ ਡੀ ਏ ਸਬੰਧੀ ਝੂਠ ਦਾ ਪੜਦਾਫਾਸ਼ ਸਾਂਝੀ ਤਾਲਮੇਲ ਕਮੇਟੀ ਨਵੰਬਰ ‘ਚ ਪੰਜਾਬ ਵਿਧਾਨ ਸਭਾ ਚੋਣਾ ! ਬਾਬਾ ਬਕਾਲਾ ਐਲੀਮੈਂਟਰੀ ਟੀਚਰ ਯੂਨੀਅਨ ਮੀਟਿੰਗ

Trending

2026 ਚ ਹੋਣ ਵਾਲਿਆਂ ਨਗਰ ਨਿਗਮ ਦੇ ਇਲੈਕਸ਼ਨ ਆਪ ਜੀ ਕਿਸ ਪਾਰਟੀ ਨੂੰ ਮੌਕਾ ਦੇਣਾ ਚਾਹੋਂਗੇ

View Results

Loading ...

ਵਿਧਾਇਕ ਬਟਾਲਾ ਰਿਹਾਇਸ਼ ਤੇ ਧਰਨਾ

ਵਿਧਾਇਕ ਬਟਾਲਾ ਰਿਹਾਇਸ਼ ਤੇ ਧਰਨਾ 10 ਜੁਲਾਈ ਨੂੰ ਮੁਲਾਜ਼ਮਾ ਅਤੇ ਪੈਨਸ਼ਨਰਜ ਵੱਲੋਂ ਐਮ.ਐਲ.ਏ ਬਟਾਲਾ ਦੀ ਰਿਹਾਇਸ ਸਾਹਮਣੇ ਦਿੱਤਾ ਜਾਵੇਗਾ ਧਰਨਾ

17 ਜੁਲਾਈ ਚੰਡੀਗੜ੍ਹ ਵਿੱਚ ਹੋਵੇਗੀ ਮਹਾਂ ਰੈਲੀ ਬਟਾਲਾ 9 ਜੁਲਾਈ ( ਸੋਨੀ ) – ਪੰਜਾਬ ਅਤੇ ਚੰਡੀਗੜ੍ਹ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਜੁਆਇੰਟ ਕੁਆਰਡੀਨੇਸ਼ਨ ਕਮੇਟੀ ਦੇ ਸੱਦੇ ਅਨੁਸਾਰ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਇਕ ਮੀਟਿੰਗ ਐਕਸਾਈਜ਼ ਦਫਤਰ ਬਟਾਲਾ ਵਿਖੇ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਮੁਲਾਜਮਾਂ ਅਤੇ ਪੈਨਸ਼ਨਰ ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੋਟਾਂ ਤੋਂ ਪਹਿਲਾਂ ਕੀਤੇ ਵਾਇਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਮਹਿੰਗਾਈ ਭੱਤੇ ਦੀਆਂ ਕਿਸਤਾਂ ਲੈਣ ਲਈ, ਪੁਰਾਣੀ ਪੈਨਸ਼ਨ ਬਹਾਲੀ ਲਈ, ਮਿਤੀ 17.07.2020 ਅਤੇ ਮਿਤੀ 15-1-2015 ਦਾ ਪੱਤਰ ਰੱਦ ਕਰਾਉਣ ਲਈ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦਵਾਉਣ ਲਈ, ਕੱਚੇ ਕਾਮਿਆਂ ਨੂੰ ਪੱਕੇ ਕਰਵਾਉਣ ਲਈ, 4/9/14 ਦੀ ਪ੍ਰਵੀਣਤਾ ਤਰੱਕੀਆਂ ਨੂੰ ਬਹਾਲ ਕਰਵਾਉਣ, ਮਾਣ ਭੱਤੇ ਤੇ ਕੰਮ ਕਰਦੀਆਂ ਬੀਬੀਆਂ ਤੇ ਘੱਟੋ ਘੱਟ ਉਜਰਤ ਲਾਗੂ ਕਰਨ ਆਦਿ ਲਈ ਮੰਗ ਕੀਤੀ ਜਾ ਰਹੀ ਹੈ ਪ੍ਰੰਤੂ ਸਰਕਾਰ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਮੰਤਰੀਆ ਅਤੇ ਵਿਧਾਇਕਾ ਅਤੇ ਸੰਸਦ ਮੈਂਬਰਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਚੇਤਾਵਨੀ ਪੱਤਰ ਦਿੱਤੇ ਜਾਣਗੇ ਇਸ ਕੜੀ ਤਹਿਤ ਬਟਾਲਾ ਦੇ ਐਮ ਐਲ ਏ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਦੇ ਅਮਨਸ਼ੇਰ ਸਿੰਘ ਸੈਰੀ ਕਲਸੀ ਦੀ ਰਿਹਾਇਸ਼ ਦਾ 10 ਜੁਲਾਈ ਨੂੰ ਘਿਰਾਓ ਕੀਤਾ ਜਾਵੇਗਾ ਅਤੇ ਉਨਾਂ ਨੂੰ ਚੇਤਾਵਨੀ ਪੱਤਰ ਸਰਕਾਰ ਦੇ ਨਾਮ ਤੇ ਦਿੱਤਾ ਜਾਵੇਗਾ। ਅੱਜ ਦੀ ਮੀਟਿੰਗ ਸੋਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਇਮੈਨੂਅਲ ਨਾਹਰ, ਤੇਜਵੀਰ ਸਿੰਘ, ਅਮਿਤ ਕੁਮਾਰ, ਗੁਰਜੀਤ ਸਿੰਘ ਰੰਧਾਵਾ, ਦਿਲਬਾਗ ਸਿੰਘ ਪੱਡਾ, ਰਾਮ ਸਿੰਘ, ਰਸ਼ਪਾਲ ਸਿੰਘ, ਤਰਸੇਮ ਪਾਲ ਸਤਨਾਮ ਸਿੰਘ ਡੇਹਰੀਵਾਲ ਹਾਜਰ ਸਨ।

Leave a Comment

Your email address will not be published. Required fields are marked *

Recent News

1313 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ।13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ ਪਠਾਨਕੋਟ, 12 ਸਤੰਬਰ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 13 ਸਤੰਬਰ 2026 ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਗੁਰਦਾਸਪੁਰ ਅਤੇ ਪਠਾਨਕੋਟ ਜਿਲਿਆਂ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮ ਨੂੰ ਹੋ ਰਹੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵੱਲੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਜਥੇਬੰਦੀ ਅਨੁਸਾਰ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਦੇ ਬਾਵਜੂਦ ਮਸਲੇ ਹੱਲ ਨਹੀਂ ਹੋਏ, ਜਿਸ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਦੱਸਿਆ ਗਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਭੱਤੇ ਜਾਰੀ ਕਰਵਾਉਣਾ, 15/01/15 ਦਾ ਨੋਟੀਫਿਕੇਸ਼ਨ ਰੱਦ ਕਰਵਾਉਣਾ, ਜਬਰੀ ਥੋਪੇ ਗਏ ਕੇਂਦਰੀ ਪੇ ਸਕੇਲ ਰੱਦ ਕਰਵਾਉਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ, ਸਾਰੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ,ਸ਼ਾਮਿਲ ਹਨ। ਇਸ ਤੋਂ ਇਲਾਵਾ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਜਾਰੀ ਕੀਤੀ ਅਪੀਲ ਵਿੱਚ ਕਿਹਾ ਗਿਆ ਕਿ ਮੌਜੂਦਾ ਸਮੇਂ ਸਰਕਾਰ ਕੋਲ ਸੀਮਤ ਸਮਾਂ ਹੋਣ ਕਾਰਨ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਦਬਾਅ ਬਣਾਉਣਾ ਚਾਹੀਦਾ ਹੈ। ਅਧਿਆਪਕਾਂ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸਾਥੀਆਂ ਨੂੰ ਇਸ ਐਕਸ਼ਨ ਵਿੱਚ ਸ਼ਾਮਲ ਕਰਨ। ਪ੍ਰੋਗਰਾਮ 13 ਸਤੰਬਰ 2026 ਨੂੰ ਸਵੇਰੇ 10 ਵੱਜੇ,ਨੈਸ਼ਨਲ ਹਾਈਵੇ, ਝਾਖੋਲਾੜੀ ਮੇਨ ਗੇਟ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਹੁੰਦਾ ਹੋਇਆ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪਿੰਡ ਕਟਾਰੂਚੱਕ ਸਥਿਤ ਕੋਠੀ ਦਾ ਘਿਰਾਓ ਲਈ ਕੂਚ ਕੀਤਾ ਜਾਵੇਗਾ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਨੇ ਸਾਰੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਇਸ ਸੰਘਰਸ਼ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵੋਟਾਂ ਦੀ ਗਿਣਤੀ ਸਮੇਂ ਆਖਰੀ ਪੜਾਅ ਵਿੱਚ ਮੁਲਾਜ਼ਮਾਂ ਦੀਆਂ ਵੋਟਾਂ ਨਾਲ ਜਿੱਤਣ ਦੇ ਬਾਵਜੂਦ ਵੀ ਪੰਜ ਸਾਲਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਇੱਕ ਸ਼ਬਦ ਵੀ ਵਿਧਾਨ ਸਭਾ ਵਿੱਚ ਨਹੀਂ ਬੋਲੇ। ਸਤੰਬਰ ਨੂੰ ਲਾਲ ਚੰਦ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਮੁਲਾਜ਼ਮ ਤੇ ਪੈਨਸ਼ਨਰ

Scroll to Top